ਪੱਤਰ ਪੇ੍ਰਰਕ, ਭਗਤਾ ਭਾਈਕਾ : ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਅਧੀਨ ਚੱਲ ਰਹੀ ਵਿੱਦਿਅਕ ਸੰਸਥਾ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਲੂਕਾ ਵਿੱਚ ਸਕੂਲ ਦੇ ਪਿੰ੍ਸੀਪਲ ਗੁਰਿੰਦਰ ਕੌਰ ਦੀ ਦੇਖ ਰੇਖ ਹੇਠ ਸ੍ਰੀ ਗੁਰੂ ਗੰ੍ਥ ਸਾਹਿਬ ਜੀ ਦਾ ਪ੍ਰਕਾਸ਼ ਉਤਸਵ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਸੰਗੀਤ ਆਧਿਆਪਕ ਸੁਖਜਿੰਦਰ ਸਿੰਘ ਅਤੇ ਵਿਦਿਆਰਥੀਆਂ ਦੁਆਰਾ ਸ਼ਬਦ ਕੀਰਤਨ ਕੀਤਾ ਗਿਆ। ਇਸ ਉਪਰੰਤ ਧਾਰਮਿਕ ਅਧਿਆਪਕ ਗੁਰਪ੍ਰਰੀਤ ਸਿੰਘ, ਸਮੂਹ ਅਧਿਆਪਕ ਅਤੇ ਵਿਦਿਆਰਥੀਆਂ ਦੁਆਰਾ ਜਪੁਜੀ ਸਾਹਿਬ ਜੀ ਦਾ ਪਾਠ ਕੀਤਾ ਗਿਆ ਅਤੇ ਵਿਦਿਆਰਥੀਆਂ ਨੂੰ ਗੁਰੂ ਗੰ੍ਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼, ਗੁਰੂ ਗੰ੍ਥ ਸਾਹਿਬ ਜੀ ਦੀਆਂ ਬਾਣੀਆਂ, ਵੱਖ -ਵੱਖ ਰਾਗਾਂ, ਗੁਰੂਸਾਹਿਬਾਨਾਂ, ਭਗਤਾਂ, ਭੱਟਾਂ ਤੇ ਗੁਰੂ- ਸਿੱਖਾਂ ਦੀ ਬਾਣੀ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਗੁਰਬਾਣੀ ਦੇ ਵੱਡਮੁਲੇ ਗਿਆਨ ਤੋਂ ਜਾਣੂ ਕਰਵਾਇਆ। ਇਸ ਸਮੇਂ ਪਿੰ੍ਸੀਪਲ ਮੈਡਮ ਗੁਰਿੰਦਰ ਕੌਰਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦਰਸਾਏ ਮਾਰਗ ‘ਤੇ ਚੱਲ ਕੇ ਆਪਣੇ ਜੀਵਨ ਵਿੱਚ ਚੰਗੇ ਗੁਣਧਾਰਨ ਕਰਨ ਤੇ ਗੁਰੂ ਗੰ੍ਥ ਸਾਹਿਬ ਜੀ ਦੇ ਲੜ ਲੱਗਣ ਦੀ ਪੇ੍ਰਰਨਾ ਦਿੱਤੀ ਅਤੇ ਹਰ ਰੋਜ ਪਾਠ ਕਰਨ ਲਈ ਪੇ੍ਰਿਤ ਕੀਤਾ।
ਲੈਂਗਲੀ ਬੈਂਕਿਉਟ ਹਾਲ ਐਡਰਗਰੋਵ ਵਿਖੇ ਵਿੱਚ ਅਕਾਲੀਆਂ ਨੇ ਕੀਤਾ ਭਾਰੀ ਇਕੱਠ
ਸਰੀ, -ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਪ੍ਰਵਾਸੀ ਪੰਜਾਬੀਆਂ ਨੂੰ ਪਾਰਟੀ ਦੀਆਂ ਨੀਤੀਆਂ ਨਾਲ ਜੋੜ੍ਹਨ, ਪ੍ਰਵਾਸੀਆਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਜਾਨਣ ਲਈ ਭੇਜੇ ਪਾਰਟੀ ਦੇ ਸੀਨੀਅਰ


