ਮੁੰਬਈ:-ਗਾਂ ਮਾਸ ਲੈ ਜਾਣ ਦੇ ਸ਼ੱਕ ਵਿੱਚ ਨਾਗਪੁਰ ਜ਼ਿਲ੍ਹੇ ਵਿੱਚ ਇਕ ਮੁਸਲਮਾਨ ਦੀ ਕਥਿਤ ਤੌਰ ‘ਤੇ ਕੁੱਟਮਾਰ ਕਰਨ ਦੀ ਨਿਖੇਧੀ ਕਰਦਿਆਂ ਕੇਂਦਰੀ ਰਾਜ ਮੰਤਰੀ ਰਾਮਦਾਸ ਅਠਾਵਲੇ ਨੇ ਅੱਜ ਕਿਹਾ ਕਿ ਹਰੇਕ ਨੂੰ ਗਾਂ ਦਾ ਮਾਸ ਖਾਣ ਦਾ ਅਧਿਕਾਰ ਹੈ। ਉਨ੍ਹਾਂ ਹਿੰਸਾ ਉਤੇ ਉਤਰੇ ਗਊ ਰੱਖਿਅਕਾਂ ਨੂੰ ਸਖ਼ਤ ਸਜ਼ਾ ਦੇਣ ਦਾ ਵੀ ਸੱਦਾ ਦਿੱਤਾ। ਸ੍ਰੀ ਅਠਾਵਲੇ ਨੇ ਕਿਹਾ ਕਿ ਬੱਕਰੇ ਦਾ ਮੀਟ ਮਹਿੰਗਾ ਹੈ, ਇਸ ਲਈ ਲੋਕ ਗਾਂ ਦਾ ਮਾਸ ਖਾਂਦੇ ਹਨ।
ਸਰੀ ਸਿਟੀ ਵੱਲੋਂ ਤਿੰਨ ਨਵੇਂ ਨੇਬਰਹੁੱਡ ਪਾਰਕਾਂ ਲਈ 7.9 ਮਿਲੀਅਨ ਡਾਲਰ ਦਾ ਨਿਵੇਸ਼ – ਪਹਿਲੇ ਪਾਰਕ ਦੀ ਉਸਾਰੀ ਦਾ ਕੰਮ ਸ਼ੁਰੂ
ਸਰੀ, ਬੀ.ਸੀ. – ਸਿਟੀ ਆਫ਼ ਸਰੀ ਨੇ ਸਾਊਥ ਨਿਊਟਨ ਵਿੱਚ ਐਕੋਰਨ ਪਾਰਕ (Acorn Park) ਦੀ ਉਸਾਰੀ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਇਹ ਤਿੰਨ ਨਵੇਂ ਨੇਬਰਹੁੱਡ ਪਾਰਕਾਂ

