ਨਵੀਂ ਦਿੱਲੀ, – ਮੱਧ ਪ੍ਰਦੇਸ਼ ਦੇ ਮੰਦਸੌਰ ‘ਚ ਕਿਸਾਨਾਂ ‘ਤੇ ਹੋਈ ਗੋਲੀਬਾਰੀ ਨੂੰ ਲੈ ਕੇ ਕਾਂਗਰਸ ਮੀਤ ਪ੍ਰਧਾਨ ਰਾਹੁਲ ਗਾਂਧੀ ਨੇ ਟਵੀਟ ਕਰਕੇ ਕਿਹਾ ਹੈ ਕਿ ਹੱਕ ਮੰਗਣ ‘ਤੇ ਅੰਨਦਾਤਾ ਨੂੰ ਗੋਲੀਆਂ ਮਿਲਦੀਆਂ ਹਨ। ਜਿਕਰਯੋਗ ਹੈ ਕਿ ਇਸ ਗੋਲੀਬਾਰੀ ‘ਚ ਘਟੋ ਘੱਟ 6 ਕਿਸਾਨ ਮਾਰੇ ਗਏ ਹਨ। ਜਿਸ ਤੋਂ ਬਾਅਦ ਇਸ ਘਟਨਾ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ।
ਮੇਅਰ ਬਰੈਂਡਾ ਲੌਕ ਦਾ ਫਲੀਟਵੁੱਡ ਇਸਲਾਮਿਕ ਸੈਂਟਰ ਦੀ ਭੰਨਤੋੜ ਬਾਰੇ ਬਿਆਨ
ਫਲੀਟਵੁੱਡ ਇਸਲਾਮਿਕ ਸੈਂਟਰ ਵਿੱਚ ਰਿਪੋਰਟ ਕੀਤੇ ਗਏ ਨਫ਼ਰਤ ਭਰੇ ਸੁਨੇਹੇ ਅਤੇ ਧਮਕੀਆਂ ਬਹੁਤ ਹੀ ਅਪਮਾਨਜਨਕ ਅਤੇ ਦਿਲ ਦੁਖਾਉਣ ਵਾਲੀਆਂ ਹਨ। ਕਿਸੇ ਵਿਅਕਤੀ ਨੂੰ ਉਸਦੇ ਧਰਮ

