ਸੁਰਿੰਦਰ ਅਰੋੜਾ, ਮੁੱਲਾਂਪੁਰ ਦਾਖਾ : ਥਾਣਾ ਦਾਖਾ ਦੀ ਪੁਲਿਸ ਨੇ ਇਕ ਨੌਜਵਾਨ ਨੂੰ ਹੈਰੋਇਨ ਸਮੇਤ ਕਾਬੂ ਕਰਕੇ ਉਸ ਖ਼ਿਲਾਫ਼ ਮੁਕੱਦਮਾ ਦਰਜ ਕੀਤਾ। ਐੱਸਆਈ ਜਗਰਾਜ ਸਿੰਘ ਅਨੁਸਾਰ ਏਐੱਸਆਈ ਕੁਲਦੀਪ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਪਿੰਡ ਖੰਜਰਵਾਲ ਰੋਡ ‘ਤੇ ਨਾਕਾਬੰਦੀ ਦੌਰਾਨ ਕੁਲਦੀਪ ਸਿੰਘ ਵਾਸੀ ਪਿੰਡ ਭੂਰੇ ਗਿੱਲ (ਤਰਨਤਾਰਨ) ਨੂੰ ਕਾਬੂ ਕਰਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 100 ਗ੍ਰਾਮ ਹੈਰੋਇਨ ਬਰਾਮਦ ਹੋਈ, ਜਿਸ ਤੇ ਪੁਲਿਸ ਨੇ ਉਕਤ ਖ਼ਿਲਾਫ਼ ਥਾਣਾ ਦਾਖਾ ਵਿਖੇ ਮੁਕੱਦਮਾ ਦਰਜ ਕੀਤਾ।
ਸਰੀ ਦਾ ਟੈਮੇਨਾਵਿਸ ਪਾਰਕ ਬਣਿਆ ਕੈਨੇਡਾ ਦਾ ਪਹਿਲਾ ਪਾਣੀ-ਅਧਾਰਿਤ ਤਿੰਨ ਫੀਲਡ ਹਾਕੀ ਮੈਦਾਨਾਂ ਵਾਲਾ ਕੰਪਲੈਕਸ
ਸਰੀ, ਬੀ.ਸੀ. – ਸਿਟੀ ਕੌਂਸਲ ਨੇ ਟੈਮੇਨਾਵਿਸ ਪਾਰਕ ਵਿੱਚ ਤੀਜੇ ਪਾਣੀ-ਅਧਾਰਿਤ ਸਿੰਥੈਟਿਕ ਟਰਫ਼ ਫੀਲਡ ਦਾ ਨਿਰਮਾਣ ਮੁਕੰਮਲ ਹੋਣ ਦਾ ਜਸ਼ਨ ਮਨਾਇਆ। ਇਸ ਨਾਲ ਇਹ ਕੈਨੇਡਾ ਦਾ ਇਕੱਲਾ ਫੀਲਡ


