Skip to content
Thursday, November 26, 2026 10°C · Overcast · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਮੁੱਖ ਪੰਨਾHome ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀਸਿਹਤ
International

1984: ਯੂ.ਕੇ. ਦੇ ਰੋਲ ਬਾਰੇ ਸਪੱਸ਼ਟੀਕਰਨ ਦੇਣ ਲਈ ਥੈਰੇਸਾ ਮੇਅ ‘ਤੇ ਦਬਾਅ ਵਧਿਆ

By Admin Published 1 min read

ਲੰਡਨ:-ਜਦੋਂ ਤੋਂ ਯੂ.ਕੇ. ਦੀ ਪ੍ਰਧਾਨ ਮੰਤਰੀ ਥੈਰੇਸਾ ਮੇਅ ਆਪਣਾ ਭਾਰਤ ਦਾ ਵਪਾਰਕ ਦੌਰਾ ਕਰਕੇ ਵਾਪਸ ਯੂ.ਕੇ. ਪਹੁੰਚੀ ਹੈ, ਉਦੋਂ ਤੋਂ ਹੀ ਉਸ ਉੱਤੇ ਦਬਾਅ ਵਧ ਗਿਆ ਕਿ ਉਹ 1980 ਦੇ ਦਹਾਕੇ ਦੌਰਾਨ ਭਾਰਤੀ ਫੌਜ ਵਲੋਂ ਅਕਾਲ ਤਖ਼ਤ ਸਾਹਿਬ ‘ਤੇ ਹੋਏ ਹਮਲੇ ਆਦਿ ਸੰਬੰਧੀ ਯੂ.ਕੇ. ਦੀ ਸੁਰੱਖਿਆ ਏਜੰਸੀਆਂ ਅਤੇ ਸਪੈਸ਼ਲ ਫੋਰਸ ਦੇ ਰੋਲ ਬਾਰੇ ਸਪੱਸ਼ਟੀਕਰਨ ਦੇਵੇ।

Admin Punjab Guardian · Surrey
ਸੰਬੰਧਿਤ ਖ਼ਬਰਾਂ Related International →
Share on WhatsApp