ਸਟਾਫ਼ ਰਿਪੋਰਟਰ, ਬਰਨਾਲਾ : ਥਾਣਾ ਸਦਰ ਬਰਨਾਲਾ ਦੀ ਪੁਲਿਸ ਨੇ ਇਕ ਵਿਅਕਤੀ ਨੂੰ 200 ਗ੍ਰਾਮ ਅਫ਼ੀਮ ਸਮੇਤ ਗਿ੍ਫ਼ਤਾਰ ਕੀਤਾ ਹੈ। ਥਾਣੇਦਾਰ ਅਮਰਨਾਥ ਨੇ ਦੱਸਿਆ ਕਿ ਪੁਲਿਸ ਨੇ ਗਸ਼ਤ ਦੌਰਾਨ ਪੁਲ ਡਰੇਨ ਠੀਕਰੀਵਾਲਾ ਨੇੜੇ ਸ਼ੱਕ ‘ਤੇ ਆਧਾਰ ‘ਤੇ ਸਰਬਜੀਤ ਸਿੰਘ ਉਰਫ਼ ਸਰਬਾ ਵਾਸੀ ਿਢੱਲੋਂ ਪੱਤੀ ਠੀਕਰੀਵਾਲਾ ਦੀ ਤਲਾਸ਼ੀ ਲੈਂਦਿਆਂ ਉਸ ਪਾਸੋਂ 200 ਗ੍ਰਾਮ ਅਫ਼ੀਮ ਬਰਾਮਦ ਕੀਤੀ ਹੈ। ਪੁਲਿਸ ਨੇ ਸਰਬਜੀਤ ਸਿੰਘ ਨੂੰ ਗਿ੍ਫ਼ਤਾਰ ਕਰਦਿਆਂ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਲੈਂਗਲੀ ਬੈਂਕਿਉਟ ਹਾਲ ਐਡਰਗਰੋਵ ਵਿਖੇ ਵਿੱਚ ਅਕਾਲੀਆਂ ਨੇ ਕੀਤਾ ਭਾਰੀ ਇਕੱਠ
ਸਰੀ, -ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਪ੍ਰਵਾਸੀ ਪੰਜਾਬੀਆਂ ਨੂੰ ਪਾਰਟੀ ਦੀਆਂ ਨੀਤੀਆਂ ਨਾਲ ਜੋੜ੍ਹਨ, ਪ੍ਰਵਾਸੀਆਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਜਾਨਣ ਲਈ ਭੇਜੇ ਪਾਰਟੀ ਦੇ ਸੀਨੀਅਰ


