ਨਵੀਂ ਦਿੱਲੀ— ਦੇਸ਼ ਦੇ ਕੇਂਦਰੀ ਮੰਤਰੀ ਕਿਰਨ ਰਿਜਿਜੂ ਦਾ ਕਹਿਣਾ ਹੈ ਕਿ ਦੇਸ਼ ‘ਚ 2014 ਤੋਂ 2016 ਦੇ ਵਿਚਕਾਰ ਬਲਾਤਕਾਰ ਦੇ 1,10,333 ਮਾਮਲੇ ਦਰਜ ਕੀਤੇ ਗਏ ਹਨ। ਰਾਜ ਸਭਾ ‘ਚ ਬੋਲਦਿਆਂ ਰਿਜਿਜੂ ਨੇ ਕਿਹਾ ਕਿ 2016 ਦੌਰਾਨ ਭਾਰਤ ‘ਚ ਬਲਾਤਕਾਰ ਦੇ 38,947 ਮਾਮਲੇ, 2015 ‘ਚ ਬਲਾਤਕਾਰ ਦੇ 34,651 ਤੇ 2014 ‘ਚ ਬਲਾਤਕਾਰ ਦੇ 36,735 ਮਾਮਲੇ ਦਰਜ ਕੀਤੇ ਗਏ ਸਨ।
ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੇ ਲਿਖਤੀ ਬਿਆਨ ‘ਚ ਕਿਹਾ ਕਿ ਔਰਤਾਂ ਖਿਲਾਫ ਅਪਰਾਧਾਂ ਦੇ 2016 ‘ਚ 3,38,954 ਮਾਮਲੇ, 2015 ‘ਚ 3,29,243 ਤੇ ਸਾਲ 2014 ‘ਚ ਔਰਤਾਂ ਖਿਲਾਫ ਅਪਰਾਧਾਂ ਦੇ 3,39,457 ਮਾਮਲੇ ਦਰਜ ਕੀਤੇ ਗਏ ਸਨ।
ਬਿਸ਼ਨੋਈ ਗੈਂਗ ਦੀਆਂ ਗ੍ਰਿਫ਼ਤਾਰੀਆਂ ਬਾਰੇ ਬਰੈਂਡਾ ਲੌਕ ਦਾ ਬਿਆਨ
ਸਰੀ ਵਿੱਚ ਜਬਰੀ ਵਸੂਲੀ ਦੇ ਸੰਕਟ ਨਾਲ ਨਜਿੱਠਣਾ ਸਿਟੀ ਆਫ਼ ਸਰੀ ਦੀ ਇੱਕ ਮੁੱਖ ਤਰਜੀਹ ਰਹੀ ਹੈ। ਅਸੀਂ ਇੱਕ ਤਾਲਮੇਲ ਵਾਲੀ ਰਾਸ਼ਟਰੀ ਪ੍ਰਤੀਕਿਰਿਆ, ਸਾਰੇ ਪੱਧਰਾਂ ਦੀਆਂ


