ਵਾਸ਼ਿੰਗਟਨ,) : ਅਮਰੀਕਾ ਸਾਲ 2015 ਵਿਚ ਹਥਿਆਰਾਂ ਦੀ ਵਿਕਰੀ ਵਿਚ ਵਿਸ਼ਵ ਪੱਧਰ ‘ਤੇ ਪਹਿਲੇ ਨੰਬਰ ‘ਤੇ ਰਿਹਾ ਹੈ। ਉਸ ਨੇ ਕਰੀਬ 40 ਅਰਬ ਡਾਲਰ ਦੇ ਹਥਿਆਰ ਵੇਚੇ ਹਨ। ਇਹ ਦੁਨੀਆ ਦੇ ਹਥਿਆਰ ਬਾਜ਼ਾਰ ਦੇ ਸਾਰੇ ਸਮਝੌਤਿਆਂ ਦਾ ਅੱਧਾ ਹਿੱਸਾ ਹਨ ਅਤੇ ਉਸ ਦੇ ਨੇੜਲੇ ਵਿਰੋਧੀ ਫਰਾਂਸ ਦੇ ਦੁੱਗਣੇ ਤੋਂ ਜ਼ਿਆਦਾ ਹੈ। ਅਮਰੀਕੀ ਕਾਂਗਰੇਸ ਦੇ ਇਕ ਨਵੇਂ ਅਧਿਐਨ ਵਿਚ ਇਹ ਕਿਹਾ ਗਿਆ ਹੈ। ਪਾਕਿਸਤਾਨ ਸਮੇਤ ਵਿਕਾਸਸ਼ੀਲ ਦੇਸ਼ 2015 ਵਿਚ ਹਥਿਆਰਾਂ ਦੇ ਸਭ ਤੋਂ ਵੱਡੇ ਖਰੀਦਦਾਰ ਬਣੇ ਰਹੇ।
ਟਰੰਪ ਦਾ ਵੱਡਾ ਐਕਸ਼ਨ, ਅਮਰੀਕਾ ਨੂੰ ਵਿਸ਼ਵ ਸਿਹਤ ਸੰਗਠਨ ਤੋਂ ਬਾਹਰ ਕੱਢਣ ਦੇ ਕਾਰਜਕਾਰੀ ਆਦੇਸ਼ ਤੇ ਕੀਤੇ ਦਸਤਖ਼ਤ
ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੋਮਵਾਰ ਨੂੰ ਸਹੁੰ ਚੁੱਕਣ ਤੋਂ ਕੁਝ ਘੰਟਿਆਂ ਬਾਅਦ ਹੀ ਵਿਸ਼ਵ ਸਿਹਤ ਸੰਗਠਨ ਤੋਂ ਅਮਰੀਕਾ ਨੂੰ ਵਾਪਸ ਲੈਣ ਦੇ ਹੁਕਮ ਤੇ ਦਸਤਖ਼ਤ


