September 21, 2023

Latest News

ਬੀਵੀਐੱਮ ਸਕੂਲ ‘ਚ ਕਰਵਾਇਆ ਕਵਿਤਾ ਮੁਕਾਬਲਾ

ਮਨਿੰਦਰ ਸਿੰਘ, ਬਰਨਾਲਾ : ਬੀਵੀਐੱਮ ਇੰਟਰਨੈਸ਼ਨਲ ਸਕੂਲ ‘ਚ ਪਹਿਲੀ ਤੇ ਦੂਜੀ ਜਮਾਤ ਲਈ ਹਿੰਦੀ ਕਵਿਤਾ ਪਾਠ ਮੁਕਾਬਲਾ ਕਰਵਾਇਆ ਗਿਆ। ਮੁਕਾਬਲੇਬਾਜ਼ਾਂ ਨੇ ਆਪਣੀ ਕਲਾ ਦੇ ਨਾਲ-ਨਾਲ

Read More »
Latest News

ਬਰਨਾਲਾ ਨੇ 50 ਫ਼ੀਸਦੀ ਪਿੰਡ ਓਡੀਐੱਫ ਪਲੱਸ ਮੁਕਤ ਐਲਾਨੇ

ਯਾਦਵਿੰਦਰ ਸਿੰਘ ਭੁੱਲਰ, ਬਰਨਾਲਾ ਜ਼ਿਲ੍ਹਾ ਬਰਨਾਲਾ ਨੇ ਆਪਣੇ 122 ਪਿੰਡਾਂ ਵਿੱਚੋਂ 50 ਫੀਸਦੀ ਪਿੰਡਾਂ ਨੂੰ ਖੁੱਲ੍ਹੇ ‘ਚ ਪਖਾਨੇ ਜਾਣ ਤੋਂ ਮੁਕਤ ਪਲੱਸ (ਓ.ਡੀ.ਐਫ ਪਲੱਸ) ਐਲਾਨ

Read More »
Latest News

ਭਾਕਿਯੂ ਏਕਤਾ ਡਕੌਂਦਾ ਵੱਲੋਂ 22 ਨੂੰ ਡੀਸੀ ਦਫ਼ਤਰ ਘੇਰਨ ਦਾ ਐਲਾਨ

ਯਾਦਵਿੰਦਰ ਸਿੰਘ ਭੁੱਲਰ, ਬਰਨਾਲਾ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਬਲਾਕ ਬਰਨਾਲਾ ਦੀ ਮੀਟਿੰਗ ਤਰਕਸ਼ੀਲ ਭਵਨ ਬਰਨਾਲਾ ਵਿਖੇ ਬਾਬੂ ਸਿੰਘ ਖੁੱਡੀ ਕਲਾਂ ਦੀ ਪ੍ਰਧਾਨਗੀ ਹੇਠ

Read More »
Latest News

ਬ੍ਹਮਗਿਆਨ ਦੀ ਪ੍ਰਰਾਪਤੀ ਮਨੁੱਖ ਨੂੰ ਕਰਦੀ ਹੈ ਦੁੱਖਾਂ ਤੋਂ ਮੁਕਤ – ਮਾਤਾ ਸੁਦੀਕਸ਼ਾ

ਯਾਦਵਿੰਦਰ ਸਿੰਘ ਭੁੱਲਰ, ਬਰਨਾਲਾ ਸਤਿਗੁਰੂ ਮਾਤਾ ਸੁਦੀਕਸ਼ਾ ਮਹਾਰਾਜ ਤੇ ਨਿਰੰਕਾਰੀ ਰਾਜਪਿਤਾ ਦੇ ਵਿਸ਼ਵ ਕਲਿਆਣ ਪ੍ਰਚਾਰ ਦੌਰਿਆਂ ਤੋਂ ਬਾਅਦ ਵਿਸ਼ਾਲ ਸਤਿਸੰਗ ਪੋ੍ਗਰਾਮ ਦਾ ਆਯੋਜਨ ਸ਼ਾਨਦਾਰ ਢੰਗ

Read More »
Latest News

ਕਾਲਜ ਸੰਘੇੜਾ ਵਿਖੇ ਕਰਵਾਇਆ ਨਸ਼ਾ ਵਿਰੋਧੀ ਸਮਾਗਮ

ਯਾਦਵਿੰਦਰ ਸਿੰਘ ਭੁੱਲਰ, ਬਰਨਾਲਾ ਸੰਸਥਾ ਪ੍ਰਧਾਨ ਭੋਲਾ ਸਿੰਘ ਵਿਰਕ ਦੀ ਰਹਿਨੁਮਾਈ ਤੇ ਕਾਲਜ ਪਿੰ੍ਸੀਪਲ ਮਨਦੀਪ ਕੌਰ ਦੀ ਦਿਸ਼ਾ ਨਿਰਦੇਸ਼ਾਂ ਹੇਠ ਗੁਰੂ ਗੋਬਿੰਦ ਸਿੰਘ ਕਾਲਜ, ਸੰਘੇੜਾ

Read More »
Latest News

ਸਹਾਇਕ ਬਰਾਂਚ ਪੋਸਟ ਮਾਸਟਰ ਦਾ ਵਿਸ਼ੇਸ਼ ਸਨਮਾਨ

ਪੱਤਰ ਪੇ੍ਰਰਕ, ਕੋਟਕਪੂਰਾ : ਸਥਾਨਕ ਡਾਕਖਾਨੇ ਵਿੱਚੋਂ ਬਤੌਰ ਸਹਾਇਕ ਬਰਾਂਚ ਪੋਸਟ ਮਾਸਟਰ ਦੇ ਤੌਰ ‘ਤੇ ਲਗਾਤਾਰ 65 ਸਾਲ ਸ਼ਾਨਦਾਰ ਸੇਵਾਵਾਂ ਨਿਭਾਉਣ ਉਪਰੰਤ ਸੇਵਾਮੁਕਤ ਹੋਏ ਹਰਚਰਨ

Read More »
Latest News

ਮਾਨ ਸਰਕਾਰ ਨੇ ਹਰ ਵਰਗ ਦੇ ਹਿੱਤ ‘ਚ ਵੱਡੇ ਫ਼ੈਸਲੇ ਲਏ : ਬਾਠ

ਭੋਲਾ ਸ਼ਰਮਾ, ਜੈਤੋ : ‘ਆਪ’ ਪਾਰਟੀ ਦੇ ਸੁਪੀਰਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ

Read More »
Latest News

ਮਾਨ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰੇ : ਸੁਖਬੀਰ ਸਿੰਘ ਬਾਦਲ

ਭੋਲਾ ਸ਼ਰਮਾ, ਜੈਤੋ : ਸੀਨੀਅਰ ਅਕਾਲੀ ਆਗੂ ਤੇ ਬਲਾਕ ਸੰਮਤੀ ਕੋਟਕਪੂਰਾ ਦੇ ਸਾਬਕਾ ਚੇਅਰਮੈਨ ਅਮਰਪ੍ਰਰੀਤ ਸਿੰਘ ‘ਪਾਲੀ ਿਢੱਲੋਂ’ ਬਰਗਾੜੀ ਵੱਲੋਂ ਸ਼ੋ੍ਮਣੀ ਅਕਾਲੀ ਦਲ ਦੇ ਪ੍ਰਧਾਨ

Read More »
Latest News

ਸਿਵਲ ਹਸਪਤਾਲ ਵਿਖੇ ਡਾਇਲਸਿਜ਼ ਯੂਨਿਟ ਤੇ ਬਲੱਡ ਬਂਕ ਜਲਦੀ ਸ਼ੁਰੂ ਹੋਣਗੇ : ਵਿਧਾਇਕ ਸੇਖੋਂ

ਹੈਪੀ ਬਰਾੜ, ਫਰੀਦਕੋਟ : ਵਿਧਾਇਕ ਗੁਰਦਿੱਤ ਸਿੰਘ ਸੇਖੋਂ ਵੱਲੋਂ ਸਿਵਲ ਹਸਪਤਾਲ ਫਰੀਦਕੋਟ ਵਿਖੇ ਸਰਜਰੀ ਵਾਰਡ ਦਾ ਉਦਘਾਟਨ ਕਰਦਿਆਂ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ

Read More »
Latest News

ਬੱਚਿਆਂ ਨੂੰ ਪੜ੍ਹਾਈ ਪ੍ਰਤੀ ਉਤਸ਼ਾਹਿਤ ਕਰਨ ਲਈ ਜ਼ਿਲ੍ਹਾ ਸਿੱਖਿਆ ਅਫਸਰ ਦਾ ਵਿਸ਼ੇਸ਼ ਉਪਰਾਲਾ

ਹੈਪੀ ਬਰਾੜ, ਫਰੀਦਕੋਟ : ਮੇਵਾ ਸਿੰਘ ਸਿੱਧੂ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਫਰੀਦਕੋਟ ਨੇ ਇਕ ਦਿਨ ਲਈ ਵੀਰਇੰਦਰਜੋਤ ਸਿੰਘ ਬਰਾੜ ਜ਼ਲਿ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ

Read More »
Latest News

ਗੁਰਦੁਆਰਾ ਸਾਹਿਬ ਵਿਖੇ ਮੱਸਿਆ ਦਾ ਦਿਹਾੜਾ ਮਨਾਇਆ

ਪੱਤਰ ਪੇ੍ਰਰਕ, ਦੇਵੀਗੜ੍ਹ : ਇਤਿਹਾਸਕ ਗੁਰਦੁਆਰਾ ਬਾਉਲੀ ਸਾਹਿਬ (ਮਿਲਾਪਸਰ) ਘੜਾਮ ਵਿਖੇ ਕਾਰ ਸੇਵਾ ਵਾਲੇ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ ਜਿਨਾਂ੍ਹ ਨੇ ਅਜੇ ਕੁਝ ਦਿਨ ਪਹਿਲਾਂ

Read More »
matrimonail-ads
Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.