September 24, 2023

Latest News

ਨਾਜਾਇਜ਼ ਉਸਾਰੀਆਂ ਤੇ ਕਾਲੋਨੀਆਂ ‘ਤੇ ਚੱਲੀ ਡਿੱਚ

ਪੰਜਾਬੀ ਜਾਗਰਣ ਪ੍ਰਤੀਨਿਧ, ਜਲੰਧਰ : ਨਗਰ ਨਿਗਮ ਨੇ ਨਾਜਾਇਜ਼ ਕਾਲੋਨੀਆਂ ਤੇ ਉਸਾਰੀਆਂ ਵਿਰੁੱਧ ਚਲਾਈ ਗਈ ਮੁਹਿੰਮ ਅਧੀਨ ਵੱਡੀ ਕਾਰਵਾਈ ਕਰਦੇ ਹੋਏ ਸ਼ੁੱਕਰਵਾਰ ਦੋ ਨਾਜਾਇਜ਼ ਕਾਲੋਨੀਆਂ

Read More »
Latest News

ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਰੈਲੀ ਕੱਢੀ

ਸੁਖਵਿੰਦਰ ਸਿੰਘ, ਭੋਗਪੁਰ : ਪੁਲਿਸ ਪ੍ਰਸ਼ਾਸਨ ਅਤੇ ਕੈਮਿਸਟ ਐਸੋਸੀਏਸ਼ਨ ਤੇ ਮਾਰਕੀਟ ਐਸੋਸੀਏਸ਼ਨ ਵੱਲੋਂ ਨਸ਼ਿਆਂ ਖ਼ਿਲਾਫ਼ ਸਾਈਕਲ ਜਾਗਰੂਕਤਾ ਰੈਲੀ ਕੱਢੀ ਗਈ। ਇਹ ਸਾਈਕਲ ਰੈਲੀ ਥਾਣਾ ਭੋਗਪੁਰ

Read More »
Latest News

ਮਜ਼ਦੂਰਾਂ ਨੇ ਬੀਡੀਪੀਓ ਦਫ਼ਤਰ ਵਿਖੇ ਲਾਇਆ ਧਰਨਾ

ਅੌਰਤਾਂ ਨੂੰ ਇਕ ਹਜ਼ਾਰ ਰੁਪਏ ਦੇਣ ਸਬੰਧੀ ਸੌਂਪਿਆ ਮੰਗ ਪੱਤਰ ਜਸਪਾਲ ਸਿੰਘ ਿਢੱਲੋਂ, ਰਾਮਪੁਰਾ ਫੂਲ ਮਜ਼ਦੂਰ ਅਧਿਕਾਰ ਅੰਦੋਲਨ ਪੰਜਾਬ ਦੀ ਅਗਵਾਈ ਹੇਠ ਸੈਂਕੜੇ ਮਜ਼ਦੂਰਾਂ ਵੱਲੋਂ

Read More »
Latest News

ਪੰਜਾਬ ‘ਚ ਪੁਰਾਤਨ ਨਸ਼ਿਆਂ ਦੀ ਖੇਤੀ ਜ਼ਰੂਰੀ : ਮਲੂਕਾ

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅਕਾਲੀ ਦਲ ਵੱਲੋਂ ਨੁੱਕੜ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਜਸਪਾਲ ਸਿੰਘ ਿਢੱਲੋਂ, ਰਾਮਪੁਰਾ ਫੂਲ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸ਼ੋ੍ਮਣੀ ਅਕਾਲੀ

Read More »
Latest News

ਮਾਈ ਭਾਗੋ ਸੰਸਥਾ ਵਿਖੇ ਹਿੰਦੀ ਦਿਵਸ ਮਨਾਇਆ

ਬਲਜਿੰਦਰ ਬਾਵਾ, ਜੋਗਾ ਮਾਈ ਭਾਗੋ ਡਿਗਰੀ ਅਤੇ ਐਜੂਕੇਸ਼ਨ, ਰੱਲਾ ਵਿਖੇ ਨਹਿਰੂ ਯੁਵਾ ਕੇਂਦਰ, ਮਾਨਸਾ ਦੀ ਰਹਿਨੁਮਾਈ ਹੇਠ ਅਤੇ ਕੌਮੀ ਸੇਵਾ ਯੋਜਨਾ ਇਕਾਈਆਂ ਦੇ ਸਹਿਯੋਗ ਨਾਲ

Read More »
Latest News

ਦਿਵਿਆਂਗਾਂ ਲਈ ਖੋਲਿ੍ਹਆ ਜਾਵੇਗਾ ਵਨਸਟਾਪ ਸੈਂਟਰ : ਡੀਸੀ

ਸੀਨੀਅਰ ਸਟਾਫ ਰਿਪੋਰਟਰ, ਬਠਿੰਡਾ : ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਸ਼ੌਕਤ ਅਹਿਮਦ ਪਰੇ ਵੱਲੋਂ ਸਥਾਨਕ ਰੈੱਡ ਕਰਾਸ ਭਵਨ ਵਿਖੇ ਲੋੜਵੰਦ ਦਿਵਿਆਂਗ ਵਿਅਕਤੀਆਂ ਨੂੰ ਟਰਾਈ

Read More »
Latest News

ਖ਼ੂਨਦਾਨ ਕਰਕੇ ਬਚਾਈ ਮਰੀਜ਼ ਦੀ ਜਾਨ

ਸੁਰਿੰਦਰ ਲਾਲੀ, ਮਾਨਸਾ : ਮਾਨਸਾ ਸਾਈਕਲ ਗਰੁੱਪ ਦੇ ਮੈਂਬਰ ਸੱਤਪਾਲ ਖਿੱਪਲ ਨੇ ਸ਼ਹਿਰ ਦੇ ਪ੍ਰਰਾਈਵੇਟ ਹਸਪਤਾਲ ਵਿਖੇ ਜੇਰੇ ਇਲਾਜ ਮਰੀਜ਼ ਲਈ ‘ਏ’ ਨੈਗੇਟਿਵ ਬਲੱਡ ਗਰੁੱਪ

Read More »
Latest News

ਓਬੀਸੀ ਫੈਡਰੇਸ਼ਨ ਜ਼ਿਲ੍ਹਾ ਮਾਨਸਾ ਦੀ ਮੀਟਿੰਗ ਹੋਈ

ਸੁਰਿੰਦਰ ਲਾਲੀ, ਮਾਨਸਾ ਓਬੀਸੀ ਫ਼ੈਡਰੇਸ਼ਨ ਜ਼ਿਲ੍ਹਾ ਮਾਨਸਾ ਦੀ ਅਹਿਮ ਮੀਟਿੰਗ ਲਾਲ ਚੰਦ ਹੋਟਲ ਸਾਹਮਣੇ ਕਚਿਹਰੀ ਗੇਟ ਵਿਖੇ ਹੋਈ। ਮੀਟਿੰਗ ਵਿੱਚ ਐਗਜ਼ੈਕਟਿਵ ਬਾਡੀ ਦੇ ਸਮੂਹ ਮੈਂਬਰਾਂ

Read More »
Latest News

ਸਹਾਇਕ ਕਮਿਸ਼ਨਰ ਜੱਸਲ ਨੂੰ ਸੌਂਪਿਆ ਮੰਗ ਪੱਤਰ

ਪੱਤਰ ਪੇ੍ਰਰਕ, ਮਾਨਸਾ : ਸ਼ੋ੍ਮਣੀ ਅਕਾਲੀ ਦਲ ਅੰਮਿ੍ਤਸਰ (ਫਤਿਹ) ਦੇ ਮੈਂਬਰ ਪੀਏਸੀ ਕੌਮੀ ਜਨਰਲ ਸਕੱਤਰ ਅਤੇ ਕਿਸਾਨ ਯੂਨੀਅਨ ਅੰਮਿ੍ਤਸਰ ਦੇ ਕੌਮੀ ਜਨਰਲ ਸਕੱਤਰ ਸੁਖਚੈਨ ਸਿੰਘ

Read More »
matrimonail-ads
Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.