Ad-Time-For-Vacation.png

September 28, 2023

India

ਕੱਲ੍ਹ ਮਨਾਇਆ ਜਾਵੇਗਾ ਪ੍ਰਕਾਸ਼ ਪੁਰਬ

ਸੁਖਵਿੰਦਰ ਸਿੰਘ ਸਲੌਦੀ, ਖੰਨਾ : ਸ੍ਰੀ ਗ੍ੰਥੁ ਗੰ੍ਥ ਸਾਹਿਬ ਦਾ ਪਹਿਲਾ ਪ੍ਰਕਾਸ ਪੁਰਬ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਖੰਨਾ ਵਿਖੇ ਕੱਲ੍ਹ 17 ਸਤੰਬਰ ਨੂੰ ਸੰਗਰਾਂਦ ਵਾਲੇ

Read More »
India

ਨਗਰ ਕੌਂਸਲ ਵੱਲੋਂ ਮਨਾਇਆ ਜਾ ਰਿਹੈ ਸਵੱਛਤਾ ਪੰਦਰਵਾੜਾ

ਪੱਤਰ ਪ੍ਰਰੇਰਕ, ਸ੍ਰੀ ਮਾਛੀਵਾੜਾ ਸਾਹਿਬ : ਸਰਕਾਰੀ ਕਾਲਜ ਵਿਖੇ ਨਗਰ ਕੌਂਸਲ ਮਾਛੀਵਾੜਾ ਵਲੋਂ ਸਵੱਛਤਾ ਪੰਦਰਵਾੜਾ ਤਹਿਤ ਵਿਦਿਆਰਥੀਆਂ ਨੂੰ ਸ਼ਹਿਰ ਸਾਫ਼-ਸੁਥਰਾ ਰੱਖਣ ਲਈ ਜਾਗਰੂਕ ਕੀਤਾ ਗਿਆ।

Read More »
India

ਬਰਸੀ ਨੂੰ ਸਮਰਪਿਤ ਸਮਾਗਮਾਂ ਦੀ ਸ਼ੁਰੂਆਤ ਅੱਜ ਤੋਂ

ਸੁਖਵਿੰਦਰ ਸਿੰਘ ਸਲੌਦੀ, ਖੰਨਾ : ਫ਼ਕੀਰ ਬਾਬਾ ਦੇਵਰਾਜ ਦੀ ਬਰਸੀ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਨਾਨਕਸਰ ਸਾਹਿਬ ਪਿੰਡ ਭੁਮੱਦੀ ਵਿਖੇ ਸਮੂਹ ਨਗਰ ਵਾਸੀ ਤੇ

Read More »
India

ਜਗਰਾਓਂ ਤੋਂ ਮੋਗਾ ਧਰਨੇ ਲਈ ਰਵਾਨਾ ਹੋਏ ਕਾਂਗਰਸੀ

ਸੰਜੀਵ ਗੁਪਤਾ, ਜਗਰਾਓਂ : ਕਾਂਗਰਸ ਹਾਈਕਮਾਨ ਵੱਲੋਂ ਮੋਗਾ ‘ਚ ਦਿੱਤੇ ਗਏ ਧਰਨੇ ਦੌਰਾਨ ਜਗਰਾਓਂ ਤੋਂ ਵੱਡੀ ਗਿਣਤੀ ਕਾਂਗਰਸੀ ਸ਼ਾਮਲ ਹੋਣ ਲਈ ਰਵਾਨਾ ਹੋਏ। ਸਾਬਕਾ ਵਿਧਾਇਕ

Read More »
India

ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ ਜ਼ਰੂਰੀ : ਡਾ. ਜਸਦੇਵ ਸਿੰਘ

ਕਰਮਜੀਤ ਸਿੰਘ ਆਜ਼ਾਦ, ਸ੍ਰੀ ਮਾਛੀਵਾੜਾ ਸਾਹਿਬ : ਸਿਵਲ ਸਰਜਨ ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਦੇਵ ਸਿੰਘ ਦੀ ਅਗਵਾਈ ਹੇਠ ਸਿਹਤ ਬਲਾਕ ਮਾਛੀਵਾੜਾ

Read More »
India

ਭਾਕਿਯੂ ਏਕਤਾ ਉਗਰਾਹਾਂ ਦੀ ਹੋਈ ਮੀਟਿੰਗ

ਗੁਰਜੀਤ ਸਿੰਘ ਖ਼ਾਲਸਾ, ਰਾੜਾ ਸਾਹਿਬ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ ਬਲਾਕ ਪ੍ਰਧਾਨ ਹਾਕਮ ਸਿੰਘ ਜਰਗੜੀ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਨਿੰਮਸਰ ਸਾਹਿਬ ਘੁਡਾਣੀ

Read More »
India

ਡੀਏਵੀ ਨੇ ਰੈਲੀ ਰਾਹੀਂ ਸਵੱਛਤਾ ਦਾ ਦਿੱਤਾ ਸੁਨੇਹਾ

ਸੰਜੀਵ ਗੁਪਤਾ, ਜਗਰਾਓਂ : ਸਥਾਨਕ ਲਾਜਪਤ ਰਾਏ ਡੀਏਵੀ ਕਾਲਜ ਦੇ ਵਿਦਿਆਰਥੀਆਂ ਵੱਲੋਂ ਨਗਰ ਕੌਂਸਲ ਦੇ ਸਹਿਯੋਗ ਨਾਲ ਸਵੱਛਤਾ ਰੈਲੀ ਰਾਹੀਂ ਸਫਾਈ ਦੀ ਮਹੱਤਤਾ ਨੂੰ ਦਰਸਾਇਆ।

Read More »
India

ਵਿਦਿਆਰਥੀਆਂ ਨੂੰ ਹਿੰਦੀ ਦੀ ਮਹੱਤਤਾ ਸਬੰਧੀ ਕਰਵਾਇਆ ਜਾਣੂ

ਸਟਾਫ ਰਿਪੋਰਟਰ, ਖੰਨਾ : ਏਐੱਸ ਕਾਲਜ ਖੰਨਾ ਵਿਖੇ ਹਿੰਦੀ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਪਿੰ੍ਸੀਪਲ ਡਾ. ਪਵਨ ਕੁਮਾਰ ਨੇ ਦੱਸਿਆ ਇਸ ਸਮਾਗਮ ਦੌਰਾਨ ਡਾ. ਆਰਐੱਸ

Read More »
India

ਕਾਰ ਸਵਾਰ ਪਾਬੰਦੀਸ਼ੁਦਾ ਗੋਲੀਆਂ ਤੇ ਹੈਰੋਇਨ ਸਮੇਤ ਕਾਬੂ

ਸੁਰਿੰਦਰ ਅਰੋੜਾ, ਮੁੱਲਾਂਪੁਰ ਦਾਖਾ : ਥਾਣਾ ਦਾਖਾ ਦੀ ਪੁਲਿਸ ਨੇ ਦੋ ਸਵਿਫਟ ਕਾਰ ਸਵਾਰ ਨੌਜਵਾਨਾਂ ਨੂੰ ਪਾਬੰਦੀਸ਼ੁਦਾ ਗੋਲੀਆਂ ਤੇ ਹੈਰੋਇਨ ਸਮੇਤ ਕਾਬੂ ਕੀਤਾ ਹੈ। ਪੜਤਾਲ

Read More »
India

ਪੁਲਿਸ ਵੱਲੋਂ ਇੱਕ ਦੇਸੀ ਕੱਟੇ ਤੇ 26 ਗ੍ਰਾਮ ਹੈਰੋਇਨ ਸਮੇਤ ਤਿੰਨ ਕਾਬੂ

ਸਟਾਫ ਰਿਪੋਰਟਰ, ਖੰਨਾ : ਥਾਣਾ ਸਦਰ ਖੰਨਾ ਦੀ ਪੁਲਿਸ ਵੱਲੋਂ ਇਕ ਦੇਸੀ ਕੱਟੇ ਤੇ 26 ਗ੍ਰਾਮ ਹੈਰੋਇਨ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਮੁਲਜ਼ਮਾਂ

Read More »
India

ਹਿੰਦੀ ਹਰ ਭਾਰਤਵਾਸੀ ਦੀ ਆਤਮਾ ਹੈ :¤ਪੂਨਮ ਸ਼ਰਮਾ

ਸਟਾਫ ਰਿਪੋਰਟਰ, ਖੰਨਾ : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਜੇਵਾਲ ਵਿਖੇ ਹਿੰਦੀ ਦਿਵਸ ਮਨਾਇਆ ਗਿਆ। ਸਕੂਲ ਦੀ ਹਿੰਦੀ ਅਧਿਆਪਿਕਾ ਪੂਨਮ ਸ਼ਰਮਾ ਨੇ ਹਿੰਦੀ ਦੀ ਅਹਿਮੀਅਤ ‘ਤੇ

Read More »
matrimonail-ads
Ektuhi Gurbani App
gurnaaz-new flyer feb 23
Elevate-Visual-Studios
Select your stuff
Categories
Guardian Ads - Qualicare
Get The Latest Updates

Subscribe To Our Weekly Newsletter

No spam, notifications only about new products, updates.