Ad-Time-For-Vacation.png

September 28, 2023

India

ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਸੰਪੰਨ

ਅਮਰਜੀਤ ਸਿੰਘ ਸਡਾਨਾ, ਕਪੂਰਥਲਾ : ਸਿਵਲ ਸਰਜਨ ਕਪੂਰਥਲਾ ਡਾਕਟਰ ਰਾਜਵਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੀਐੱਨਡੀਟੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਕਰਵਾਈ ਗਈ। ਇਸ ਮੌਕੇ

Read More »
India

ਜ਼ਿਲ੍ਹਾ ਪੱਧਰੀ ਟੀਮ ਵੱਲੋਂ ਪਿੰਡ ਸਿੱਧਵਾਂ ਦੋਨਾਂ ਦਾ ਦੌਰਾ

ਅਵਿਨਾਸ਼ ਸ਼ਰਮਾ, ਸਿੱਧਵਾਂ ਦੋਨਾਂ : ਸਿਵਲ ਸਰਜਨ ਕਪੂਰਥਲਾ ਡਾਕਟਰ ਰਾਜਵਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪੱਧਰੀ ਟੀਮ ਗਠਿਤ ਕੀਤੀ ਗਈ। ਟੀਮ ਵੱਲੋਂ ਸਿੱਧਵਾਂ ਦੋਨਾਂ ਪਿੰਡ

Read More »
India

ਕੋਆਪ੍ਰਟਿਵ ਬੈਂਕ ਦੇ ਗੰਨਮੇਨਾਂ ਤੇ ਗਾਰਡਾਂ ਦੀ ਤਨਖ਼ਾਹ ਵਧਾਉਣ ਦੀ ਮੰਗ

ਪੱਤਰ ਪੇ੍ਰਰਕ, ਕਪੂਰਥਲਾ : ਗੰਨਮੈਨ ਐਂਡ ਗਾਰਡ ਏਕਤਾ ਸੁਸਾਇਟੀ ਰਜਿ. ਪੰਜਾਬ ਦੀ ਇਕ ਅਹਿਮ ਮੀਟਿੰਗ ਕਪੂਰਥਲਾ ਵਿਚ ਪੰਜਾਬ ਪ੍ਰਧਾਨ ਸੇਵਕ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ

Read More »
India

ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਵਿਦਿਆਰਥੀ ਕੌਂਸਲ ਦਾ ਗਠਨ

ਸਟਾਫ ਰਿਪੋਰਟਰ, ਕਪੂਰਥਲਾ : ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ‘ਚ ਸੈਸ਼ਨ 2023-24 ਲਈ ਵਿਦਿਆਰਥੀ ਕੌਂਸਲ ਦਾ ਗਠਨ ਕੀਤਾ ਗਿਆ। ਇਸ ਮੀਟਿੰਗ ਨੂੰ ਪਿੰ੍ਸੀਪਲ ਡਾ.

Read More »
India

ਜੈਸਮੀਨ ਕੌਰ 100 ਮੀਟਰ ਰੇਸ ‘ਚ ਪਹਿਲੇ ਸਥਾਨ ‘ਤੇ ਰਹੀ

ਲਖਵੀਰ ਸਿੰਘ ਲੱਖੀ, ਸੁਲਤਾਨਪੁਰ ਲੋਧੀ : ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਖੇ ਖੇਡੋ ਪੰਜਾਬ ਬਲਾਕ ਪੱਧਰੀ ਪ੍ਰਤੀਯੋਗਤਾ ਵਿਚ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਰੇਲ ਕੋਚ ਫੈਕਟਰੀ

Read More »
India

ਜੀਐੱਨਏ ਯੁਨੀਵਰਸਿਟੀ ਵਿਖੇ ਐੱਮਬੀਏ ਡਾਇਲਾਗ ਸੈਸ਼ਨ ਕਰਵਾਇਆ

ਵਿਜੇ ਸੋਨੀ, ਫਗਵਾੜਾ : ਜੀਐੱਨਏ ਯੂਨੀਵਰਸਿਟੀ ਦੇ ਜੀਐੱਨਏ ਬਿਜ਼ਨੈੱਸ ਸਕੂਲ ਨੇ ਜੀਐੱਨਏ ਗੀਅਰਜ਼ ਪ੍ਰਰਾਈਵੇਟ ਲਿਮਟਿਡ ਦੇ ਡਾਇਰੈਕਟਰ ਅਤੇ ਜੀਐੱਨਏ ਯੂਨੀਵਰਸਿਟੀ ਦੇ ਵਿਡ-ਪ੍ਰਰੈਜ਼ੀਡੈਂਟ ਕੀਰਤ ਸੀਹਰਾ ਨਾਲ

Read More »
India

ਪਿੰਡ ਜੱਬੋਵਾਲ ਦਾ ਕਬੱਡੀ ਟੂਰਨਾਮੈਂਟ ਤੇ ਿਛੰਝ ਮੇਲਾ ਪਹਿਲੀ ਤੋਂ

ਲਖਵੀਰ ਸਿੰਘ ਲੱਖੀ, ਸੁਲਤਾਨਪੁਰ ਲੋਧੀ : ਸਾਲਾਨਾ ਕਬੱਡੀ ਟੂਰਨਾਮੈਂਟ, ਿਛੰਝ ਮੇਲਾ ਅਤੇ ਸੱਭਿਆਚਾਰਕ ਸਮਾਗਮ ਗ੍ਰਾਮ ਪੰਚਾਇਤ, ਸਮੂਹ ਨਗਰ ਨਿਵਾਸੀ ਅਤੇ ਿਛੰਝ ਮੇਲਾ ਕਮੇਟੀ ਜੱਬੋਵਾਲ ਦੇ

Read More »
India

ਬਿ੍ਟਿਸ਼ ਵਿਕਟੋਰੀਆ ਸਕੂਲ ਦੇ ਅੰਸ਼ ਸਵਾਲ ਨੇ ਸੰਗੀਤ ਦੀ ਦੁਨੀਆ ‘ਚ ਕਦਮ ਰੱਖਿਆ

ਲਖਵੀਰ ਸਿੰਘ ਲੱਖੀ, ਸੁਲਤਾਨਪੁਰ ਲੋਧੀ : ਬਿ੍ਟਿਸ਼ ਵਿਕਟੋਰੀਆ ਸਕੂਲ ਦੇ 11ਵੀਂ ਜਮਾਤ ਦਾ ਵਿਦਿਆਰਥੀ ਅੰਸ਼ ਸਵਾਲ ਆਪਣੀ ਪ੍ਰਤਿਭਾ ਅਤੇ ਸਮਰਪਣ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇਕ

Read More »
India

ਮੱਸਿਆ ਦੇ ਦਿਹਾੜੇ ‘ਤੇ ਮੈਡੀਕਲ ਕੈਂਪ ਲਾਇਆ

ਵਿਜੇ ਸੋਨੀ, ਫਗਵਾੜਾ : ਸ੍ਰੀ ਗੁਰੂ ਅਮਰਦਾਸ ਸੇਵਾ ਸੁਸਾਇਟੀ ਚੈਰੀਟੇਬਲ ਡਿਸਪੈਂਸਰੀ ਗੁਰਦੁਆਰਾ ਸੁਖਚੈਨਆਣਾ ਸਾਹਿਬ ਫਗਵਾੜਾ ਕਮਰਾ ਨੰਬਰ 8 ਵਿਚ ਮੱਸਿਆ ਦੇ ਦਿਹਾੜੇ ਨੂੰ ਸਮਰਪਿਤ ਜਨਰਲ

Read More »
India

ਰਣਜੀਤ ਪਾਬਲਾ ਨੇ ਬਰਸਾਤੀ ਪਾਣੀ ਦੇ ਚੈਂਬਰ ਦੀ ਕਰਵਾਈ ਸਫ਼ਾਈ

ਪੱਤਰ ਪੇ੍ਰਕ, ਫਗਵਾੜਾ : ‘ਮੇਰਾ ਵਾਰਡ-ਮੇਰਾ ਪਰਿਵਾਰ’ ਤਹਿਤ ਜੋਗਿੰਦਰ ਸਿੰਘ ਮਾਨ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਫਗਵਾੜਾ ਅਤੇ ਸਮੁੱਚੀ ਟੀਮ ਵੱਲੋਂ ਸ਼ਹਿਰ ਦੀ ਹਰ ਸਮੱਸਿਆ

Read More »
India

ਟ੍ਰੈਫਿਕ ਨਿਯਮਾਂ ਬਾਰੇ ਕੀਤਾ ਜਾਗਰੂਕ

ਹਰਮੇਸ਼ ਸਰੋਆ, ਫਗਵਾੜਾ : ਟ੍ਰੈਫਿਕ ਐਜੂਕੇਸ਼ਨ ਸੈੱਲ ਕਪੂਰਥਲਾ ਵੱਲੋਂ ਟ੍ਰੈਫਿਕ ਨਿਯਮਾਂ ਸਬੰਧੀ ਕਮਰਸ਼ੀਅਲ ਵਾਹਨਾਂ ਦੇ ਮਾਲਕਾਂ ਅਤੇ ਡਰਾਈਵਰਾਂ ਅਤੇ ਆਮ ਪਬਲਿਕ ਨੂੰ ਜਾਗਰੂਕ ਕੀਤਾ ਗਿਆ।

Read More »
matrimonail-ads
Elevate-Visual-Studios
gurnaaz-new flyer feb 23
Ektuhi Gurbani App
Select your stuff
Categories
Guardian Ads - Qualicare
Get The Latest Updates

Subscribe To Our Weekly Newsletter

No spam, notifications only about new products, updates.