October 1, 2023

Latest News

ਬੱਚਿਆਂ ਨੂੰ ਹਿੰਦੀ ਦਿਵਸ ਦੀ ਦੱਸੀ ਮਹੱਤਤਾ

ਪ੍ਰਦੀਪ ਭਨੋਟ, ਹੁਸ਼ਿਆਰਪੁਰ : ਭਾਜਪਾ ਦੇ ਸਾਬਕਾ ਰਾਜ ਸਭਾ ਮੈਂਬਰ ਅਵਿਨਾਸ਼ ਰਾਏ ਖੰਨਾ ਜੋ ਕਿ ਬਾਬਾ ਅੌਲਾਦ ਚੈਰੀਟੇਬਲ ਟਰੱਸਟ ਜੇਜੋਂ ਦੇ ਚੇਅਰਮੈਨ ਵਜੋਂ ਵੀ ਸੇਵਾਵਾਂ

Read More »
Latest News

ਸਨਾਤਨ ਧਰਮ ਕਾਲਜ ਵਿਖੇ ਹਿੰਦੀ ਦਿਵਸ ਮਨਾਇਆ

ਪ੍ਰਦੀਪ ਭਨੋਟ, ਹੁਸ਼ਿਆਰਪੁਰ : ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਵਿਖੇ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਹੇਮਾ ਸ਼ਰਮਾ, ਸਕੱਤਰ ਗੋਪਾਲ ਸ਼ਰਮਾ ਤੇ ਕਾਰਜਕਾਰੀ ਪਿੰ੍ਸੀਪਲ ਪ੍ਰਸ਼ਾਂਤ ਸੇਠੀ ਦੀ ਅਗਵਾਈ

Read More »
Latest News

‘ਆਪ’ ਨੇਤਾ ਗੁਰਦੀਪ ਰੰਧਾਵਾ ਨੇ ਡਾਇਰੀਆ ਪੀੜਤ ਪਰਿਵਾਰਾਂ ਨਾਲ ਕੀਤਾ ਦੁੱਖ ਸਾਂਝਾ

ਮਹਿੰਦਰ ਸਿੰਘ ਅਰਲੀਭੰਨ, ਡੇਰਾ ਬਾਬਾ ਨਾਨਕ ਪਿੰਡ ਸ਼ਾਹਪੁਰ ਜਾਜਨ ਵਿੱਚ ਫੈਲੇ ਡਾਇਰੀਆ ਕਾਰਨ ਪਿੰਡ ਦੇ 6 ਅੌਰਤਾਂ ਮਰਦਾਂ ਦੀਆਂ ਹੋਈਆਂ ਬੇਵਕਤੀ ਮੌਤ ਉਪਰੰਤ ਆਮ ਆਦਮੀ

Read More »
Latest News

ਅਨੂੰ ਬਾਲਾ ‘ਉੱਤਮ ਅਧਿਆਪਕ’ ਐਵਾਰਡ ਨਾਲ ਸਨਮਾਨਿਤ

ਸੁਰਿੰਦਰ ਸਿੰਘ ਸੋਨੀ, ਸ੍ਰੀ ਅਨੰਦਪੁਰ ਸਾਹਿਬ : ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੀ ਵਿੱਦਿਅਕ ਸੰਸਥਾ ਐੱਸਜੀਐੱਸ ਖ਼ਾਲਸਾ ਸੀ.

Read More »
Latest News

ਆੜਤੀ ਐਸੋਸੀਏਸ਼ਨ ਨੇ ਧਰਨਾ ਲਾ ਕੀਤਾ ਰੋਸ ਪ੍ਰਦਰਸ਼ਨ

ਪਵਨ ਗਰਗ, ਬਾਘਾਪੁਰਾਣਾ : ਐੱਫ਼ਸੀਆਈ ਵੱਲੋਂ ਆੜਤੀਆਂ ਨੂੰ ਬਣਦੀ ਆੜ੍ਹਤ ਨਾ ਦੇਣ ਦੇ ਰੋਸ ਵੱਜੋਂ ਬਾਘਾਪੁਰਾਣਾ ਆੜ੍ਹਤੀਆਂ ਵੱਲੋਂ ਆਪਣੀਆਂ ਦੁਕਾਨਾਂ ਬੰਦ ਰੱਖ ਕੇ ਪੰਜਾਬ ਸਰਕਾਰ

Read More »
Latest News

ਅੌਰਤ ਦੀ ਮਦਦ ਲਈ ਅੱਗੇ ਆਈ ਹੈਲਪਿੰਗ ਹੈਂਡ ਸੁਸਾਇਟੀ

ੰਆਕਾਸ਼, ਗੁਰਦਾਸਪੁਰ ਹੈਲਪਿੰਗ ਹੈਂਡ ਸੋਸਾਇਟੀ ਪੰਜਾਬ ਪ੍ਰਧਾਨ ਐਡਵੋਕੇਟ ਧੀਰਜ ਸ਼ਰਮਾ ਦੀ ਅਗਵਾਈ ਹੇਠ ਇੱਕ ਹੋਰ ਲੋੜਵੰਦ ਪਰਿਵਾਰ ਦੀ ਆਰਥਿਕ ਸਹਾਇਤਾ ਕੀਤੀ ਗਈ। ਜਾਣਕਾਰੀ ਦਿੰਦਿਆਂ ਐਡਵੋਕੇਟ

Read More »
Latest News

ਬੱਚਿਆਂ ਦੇ ਕਰਵਾਏ ਕੁਇਜ਼ ਮੁਕਾਬਲੇ

ਸਟਾਫ ਰਿਪੋਰਟਰ, ਹੁਸ਼ਿਆਰਪੁਰ : ਸਰਕਾਰੀ ਕੰਨਿਆ ਹਾਈ ਸਕੂਲ ਨਈ ਆਬਾਦੀ ਵਿਖੇ ਸਵੱਛਤਾ ਪੰਦਰਵਾੜਾ ਮਨਾਇਆ ਗਿਆ। ਇਸ ਦੌਰਾਨ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਕੂਲ ਮੁਖੀ ਦੀਪਤੀ ਿਢੱਲੋਂ

Read More »
Latest News

ਆਦਰਸ਼ ਸਕੂਲ ਜਵਾਹਰ ਸਿੰਘ ਵਾਲਾ ਵਿਖੇ ਰਾਸ਼ਟਰੀ ਹਿੰਦੀ ਦਿਵਸ ਮਨਾਇਆ

ਮਨਪ੍ਰਰੀਤ ਸਿੰਘ ਮੱਲੇਆਣਾ, ਨਿਹਾਲ ਸਿੰਘ ਵਾਲਾ : ਪਿੰ੍ਸੀਪਲ ਰਮਨਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹਿੰਦੀ ਅਧਿਆਪਕਾ ਮੈਡਮ ਸ਼ਮਾ ਗਰਗ ਦੀ ਅਗਵਾਈ ਹੇਠ ਆਦਰਸ਼ ਸੀ: ਸੈ:

Read More »
Latest News

ਜ਼ੋਨਲ ਕ੍ਰਿਕਟ ਮੁਕਾਬਲੇ ‘ਚ ਸਪਰਿੰਗ ਡੇਲ ਨੇ ਜਿੱਤੀ ਓਵਰਆਲ ਟਰਾਫੀ

ਪੱਤਰ ਪੇ੍ਰਰਕ, ਅੰਮਿ੍ਤਸਰ : ਸਪਰਿੰਗ ਡੇਲੀਅਨਜ਼ ਨੂੰ ਜਿੱਤ ਦਾ ਜਸ਼ਨ ਮਨਾਉਣ ਦਾ ਇਕ ਹੋਰ ਮੌਕਾ ਮਿਲਿਆ, ਜਦ ਉਨ੍ਹਾਂ ਦੇ ਸਾਥੀਆਂ ਨੇ ਜ਼ੋਨਲ ਪੱਧਰ ਦੇ ਕ੍ਰਿਕਟ

Read More »
Latest News

ਦਿਵਿਆਂਗਾਂ ਦੀ ਭਲਾਈ ਲਈ ‘ਚ ਯੋਗਦਾਨ ਪਾਉਣ ਬਦਲੇ ਪੁਰਸਕਾਰਾਂ ਲਈ ਮੰਗੀਆਂ ਅਰਜ਼ੀਆਂ

ਯਾਦਵਿੰਦਰ ਸਿੰਘ ਭੁੱਲਰ, ਬਰਨਾਲਾ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਦੱਸਿਆ ਕਿ ਰਾਜ ਸਰਕਾਰ ਵੱਲੋਂ ਦਿਵਿਆਂਗਜਨ ਵਿਅਕਤੀਆਂ, ਕਰਮਚਾਰੀਆਂ, ਖਿਡਾਰੀਆਂ ਤੇ ਸੰਸਥਾਵਾਂ ਜਿਨਾਂ੍ਹ ਵੱਲੋਂ ਦਿਵਿਆਂਗ ਵਿਅਕਤੀਆਂ ਦੀ

Read More »
matrimonail-ads
Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.