October 2, 2023

Latest News

ਰਿਆਤ-ਬਾਹਰਾ ਵਿਖੇ ਅਧਿਆਪਕ ਸਨਮਾਨ ਸਮਾਗਮ

ਦੀਪਕ ਅਗਨੀਹੋਤਰੀ, ਹੁਸ਼ਿਆਰਪੁਰ : ਹੁਸ਼ਿਆਰਪੁਰ ਦੇ ਰਿਆਤ-ਬਾਹਰਾ ਵਿਖੇ ਜ਼ਿਲ੍ਹਾ ਪੱਧਰੀ ਅਧਿਆਪਕ ਸਨਮਾਨ ਸਮਾਰੋਹ ਕਰਵਾਇਆ। ਇਸ ਦੌਰਾਨ ਜ਼ਿਲ੍ਹਾ ਪੱਧਰ ‘ਤੇ 196 ਅਧਿਆਪਕਾਂ ਨੂੰ ਪ੍ਰਸ਼ੰਸਾ ਪੱਤਰ ਦੇ

Read More »
Latest News

ਰਸੂਲਪੁਰ ਨੂੰ ਹਲਕਾ ਇੰਚਾਰਜ ਨਿਯੁਕਤ ਕਰਨਾ ਸ਼ਲਾਘਾਯੋਗ-ਸੋਨੂੰ

ਗੌਰਵ, ਗੜ੍ਹਦੀਵਾਲਾ : ਸ਼ੋ੍ਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਮੁੱਚੀ ਪਾਰਟੀ ਹਾਈ ਕਮਾਂਡ ਵੱਲੋਂ ਅਰਵਿੰਦਰ ਸਿੰਘ ਰਸੂਲਪੁਰ ਨੂੰ ਵਿਧਾਨ ਸਭਾ ਹਲਕਾ ਟਾਂਡਾ

Read More »
Latest News

ਭਾਜਪਾ ਮੈਡੀਕਲ ਸੈੱਲ ਇੰਚਾਰਜ ਗੌਰਵ ਨੂੰ ਕੀਤਾ ਸਨਮਾਨਿਤ

ਗੁਰਬਿੰਦਰ ਸਿੰਘ ਪਲਾਹਾ, ਹੁਸ਼ਿਆਰਪੁਰ : ਭਾਜਪਾ ਦੇ ਨਵ-ਨਿਯੁਕਤ ਮੈਡੀਕਲ ਸੈੱਲ ਇੰਚਾਰਜ ਗੌਰਵ ਗੁਪਤਾ ਦੀ ਦਵਾਈ ਮੰਡੀ ਵਿਖੇ ਆਮਦ ‘ਤੇ ਮਸਤ ਰਾਮ ਬਾਂਸਲ, ਸੁਸ਼ੀਲ ਬਾਂਸਲ ਅਤੇ

Read More »
Latest News

ਯੋਜਨਾਵਾਂ ਦਾ ਲਾਭ ਲੋੜਵੰਦਾਂ ਤੱਕ ਪਹੁੰਚਾਉਣ ਲਈ ਅਧਿਕਾਰੀ ਜ਼ਿੰਮੇਵਾਰੀ ਨਾਲ ਕੰਮ ਕਰਨ : ਵਿਧਾਇਕ

ਭੋਲਾ ਸ਼ਰਮਾ, ਜੈਤੋ : ਆਪਣੇ ਵਿਧਾਨ ਸਭਾ ਹਲਕੇ ਜੈਤੋ ‘ਚ ਉਲੀਕੇ ਲੋਕ ਮਿਲਣੀ ਪੋ੍ਗਰਾਮ ਤਹਿਤ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਦੀ ਅਨੁਮਾਨ ਕੇਮਟੀ ਤੇ ਪੇਪਰ

Read More »
Latest News

ਸ੍ਰੀ ਗੁਰੂ ਗੰ੍ਥ ਸਾਹਿਬ ਜੀ ਦਾ ਪ੍ਰਕਾਸ਼ ਉਤਸਵ ਮਨਾਇਆ

ਪੱਤਰ ਪੇ੍ਰਰਕ, ਭਗਤਾ ਭਾਈਕਾ : ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਅਧੀਨ ਚੱਲ ਰਹੀ ਵਿੱਦਿਅਕ ਸੰਸਥਾ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਲੂਕਾ ਵਿੱਚ ਸਕੂਲ

Read More »
Latest News

ਰਿਆਤ ਬਾਹਰਾ ਬੀਐੱਡ ਕਾਲਜ ‘ਚ ਹਿੰਦੀ ਦਿਵਸ ਮਨਾਇਆ

ਪ੍ਰਦੀਪ ਭਨੋਟ, ਹੁਸ਼ਿਆਰਪੁਰ : ਰਿਆਤ ਬਾਹਰਾ ਬੀਐੱਡ ਕਾਲਜ ਵਿਖੇ ਹਿੰਦੀ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵੱਖ-ਵੱਖ ਮੁਕਾਬਲੇ ਕਰਵਾਏ ਗਏ। ਇਸ ਮੌਕੇ ਪੋਸਟਰ

Read More »
Latest News

ਐੱਲਪੀਯੂ ਦੇ ਸਹਿਯੋਗ ਨਾਲ ਕਰਵਾਇਆ ਪ੍ਰਰੋਗਰਾਮ

ਸੀਨੀਅਰ ਸਟਾਫ਼ ਰਿਪੋਰਟਰ, ਬਠਿੰਡਾ : ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜਗਾਰ ਦੇਣ ਅਤੇ ਸਵੈ-ਰੋਜਗ਼ਾਰ ਦੇ ਕਾਬਿਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ।

Read More »
Latest News

ਝੋਨੇ ਦੀ ਪਰਾਲੀ ਨੂੰ ਖੇਤ ‘ਚ ਸੰਭਾਲਣ ਨਾਲ ਖੇਤਾਂ ਦੀ ਮਿੱਟੀ ਦੀ ਸਿਹਤ ‘ਚ ਸੁਧਾਰ ਹੁੰਦਾ ਹੈ : ਜ਼ਿਲ੍ਹਾ ਸਿਖਲਾਈ ਅਫਸਰ

ਸੁਖਦੇਵ ਸਿੰਘ, ਬਟਾਲਾ ਜ਼ਿਲ੍ਹਾ ਗੁਰਦਾਸਪੁਰ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਬਾਰੇ ਜਾਗਰੁਕਤਾ ਪੈਦਾ ਕਰਨ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ

Read More »
Latest News

ਆਰਡੀ ਖੋਸਲਾ ਸਕੂਲ ਦੇ ਵਿਦਿਆਰਥੀਆਂ ਦਾ ਰਿਹਾ ਸ਼ਾਨਦਾਰ ਪ੍ਰਦਰਸ਼ਨ

ਸੁਖਦੇਵ ਸਿੰਘ, ਬਟਾਲਾ ਦੀਨਾਨਗਰ ਵਿਖੇ ਅੰਤਰ ਸਕੂਲ ਕੁਸ਼ਤੀ ਮੁਕਾਬਲੇ ਕਰਵਾਏ ਗਏ, ਜਿਸ ‘ਚ ਆਰਡੀ ਖੋਸਲਾ ਡੀਏਵੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਬਟਾਲਾ ਦੇ ਵਿਦਿਆਰਥੀਆਂ ਦਾ ਪ੍ਰਦਰਸ਼ਨ

Read More »
Latest News

ਕਾਂਗਰਸੀ ਆਗੂਆਂ ਵੱਲੋਂ ਬੂਥ ਜੋੜੋ ਪੋ੍ਗਰਾਮ ਦਾ ਆਗਾਜ਼

ਗੁਰਤੇਜ ਸਿੰਘ ਸਿੱਧੂ, ਬਠਿੰਡਾ ਬਠਿੰਡਾ ਲੋਕ ਸਭਾ ਦੀ ਮੀਟਿੰਗ ਦੌਰਾਨ ਕੀਤਾ ਬੂਥ ਜੋੜੋ ਪੋ੍ਗਰਾਮ ਦਾ ਅਗਾਜ ਕੀਤਾ ਗਿਆ। ਇਹ ਮੀਟਿੰਗ ਬਠਿੰਡਾ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ

Read More »
Latest News

ਸਹਸ ਡਘਾਮ ਵਿਖੇ ਹਿੰਦੀ ਦਿਵਸ ਮਨਾਇਆ

ਦਲਵਿੰਦਰ ਸਿੰਘ ਮਨੋਚਾ, ਗੜ੍ਹਸ਼ੰਕਰ : ਸਰਕਾਰੀ ਹਾਈ ਸਕੂਲ ਡਘਾਮ ਵਿਖੇ ਮੁੱਖ ਅਧਿਆਪਕਾ ਨਵਦੀਪ ਸਹਿਗਲ ਦੀ ਅਗਵਾਈ ਹੇਠ ਰਾਸ਼ਟਰੀ ਹਿੰਦੀ ਦਿਵਸ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ

Read More »
Latest News

ਮਾਸਟਰ ਜਸਪਾਲ ਸਿੰਘ ਨੂੰ ਕੀਤਾ ਸਨਮਾਨਿਤ

ਮਹਿੰਦਰ ਸਿੰਘ ਅਰਲੀਭੰਨ, ਕਲਾਨੌਰ ਸਿਟੀਜ਼ਨਜ਼ ਸ਼ੋਸ਼ਲ ਵੈਲਫੇਅਰ ਫ਼ੋਰਮ ਬਟਾਲਾ ਤੇ ਲੋਕ ਲਿਖਾਰੀ ਮੰਚ ਕਲਾਨੌਰ ਦੇ ਸਹਿਯੋਗ ਨਾਲ ਅਧਿਆਪਕ ਦਿਵਸ ਨੂੰ ਸਮਰਪਿਤ ਚੌਥਾ ਅੰਤਰ ਜ਼ਿਲ੍ਹਾ ਸਨਮਾਨ

Read More »
matrimonail-ads
Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.