
Delhi News: ਐਨਕਾਊਂਟਰ ਤੋਂ ਬਾਅਦ ਖਾਲਿਸਤਾਨੀ ਅੱਤਵਾਦੀ ਅਰਸ਼ਦੀਪ ਡੱਲਾ ਦੇ 2 ਸ਼ੂਟਰ ਗ੍ਰਿਫਤਾਰ, ਪੰਜਾਬੀ ਗਾਇਕ ‘ਤੇ ਹਮਲੇ ਦੀ ਸੀ ਯੋਜਨਾ
ਜੇਐੱਨਐੱਨ, ਨਵੀਂ ਦਿੱਲੀ : ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅੱਜ ਕਾਰਵਾਈ ਕਰਦਿਆਂ ਖਾਲਿਸਤਾਨੀ ਅੱਤਵਾਦੀ ਅਰਸ਼ਦੀਪ ਉਰਫ਼ ਅਰਸ਼ ਡੱਲਾ ਦੇ ਦੋ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ









