
ਕਾਂਗਰਸ ‘ਚ ਵੱਡਾ ਫੇਰਬਦਲ, ਪ੍ਰਿਅੰਕਾ ਦੀ ਯੂਪੀ ਤੋਂ ਛੁੱਟੀ ਅਤੇ ਪਾਇਲਟ ਨੂੰ ਛੱਤੀਸਗੜ੍ਹ ਦੀ ਜ਼ਿੰਮੇਵਾਰੀ, ਜਾਣੋ ਕਿੱਥੇ-ਕਿੱਥੇ ਬਦਲੇ ਇੰਚਾਰਜ
ਏਐੱਨਆਈ, ਨਵੀਂ ਦਿੱਲੀ : ਮੱਧ ਪ੍ਰਦੇਸ਼, ਰਾਜਸਥਾਨ ਅਤੇ ਛੱਤੀਸਗੜ੍ਹ ‘ਚ ਕਾਂਗਰਸ ਨੂੰ ਮਿਲੀ ਕਰਾਰੀ ਹਾਰ ਤੋਂ ਬਾਅਦ ਸ਼ਨਿੱਚਰਵਾਰ ਨੂੰ ਪਾਰਟੀ ‘ਚ ਵੱਡਾ ਫੇਰਬਦਲ ਵੇਖਣ ਨੂੰ













