
ਪੰਜਾਬ ਪੁਲਿਸ ਹੈੱਡਕੁਆਰਟਰ ‘ਤੇ ਰਾਕੇਟ ਨਾਲ ਹਮਲਾ, ਸਿੱਧੂ ਮੂਸੇਵਾਲਾ ਦੇ ਮਰਡਰ ਦੀ ਸਾਜ਼ਿਸ਼ ਰਚੀ; ਪੜ੍ਹੋ ਕੌਣ ਹੈ ਅੱਤਵਾਦੀ ਲਖਬੀਰ ਸਿੰਘ ਲੰਡਾ
ANI, ਨਵੀਂ ਦਿੱਲੀ : ਬੱਬਰ ਖਾਲਸਾ ਇੰਟਰਨੈਸ਼ਨਲ (BKI) ਦੇ ਮੈਂਬਰ ਲਖਬੀਰ ਸਿੰਘ ਲੰਡਾ (Lakhbir Singh Landa) ਨੂੰ ਕੇਂਦਰੀ ਗ੍ਰਹਿ ਮੰਤਰਾਲੇ ਨੇ ਅੱਤਵਾਦੀ ਐਲਾਨ ਦਿੱਤਾ ਹੈ।













