
’12ਵੀਂ ਫੇਲ੍ਹ’ ਵਾਲੇ IPS ਅਧਿਕਾਰੀ ਮਨੋਜ ਸ਼ਰਮਾ ਨੂੰ ਸ਼ਾਨਦਾਰ ਸੇਵਾਵਾਂ ਲਈ ਮਿਲਿਆ ਤਗਮਾ, ਗਣਤੰਤਰ ਦਿਵਸ ਦੀ ਪੂਰਬਲੀ ਸ਼ਾਮ ਮੌਕੇ ਕੀਤਾ ਸਨਮਾਨਿਤ
ਪੀਟੀਆਈ, ਨਵੀਂ ਦਿੱਲੀ : ਆਈਪੀਐਸ ਅਧਿਕਾਰੀ ਮਨੋਜ ਕੁਮਾਰ ਸ਼ਰਮਾ ਨੂੰ ਸ਼ਾਨਦਾਰ ਸੇਵਾਵਾਂ ਲਈ ਮੈਡਲ ਨਾਲ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਦੇ ਜੀਵਨ ‘ਤੇ ਕਿਤਾਬ ’12ਵੀਂ













