ਸਰੀ ਸਿਟੀ ਅਤੇ ਸਰੀ ਪੁਲਿਸ ਬੋਰਡ ਵਿਚਕਾਰ 2026 ਦੇ ਪੁਲੀਸਿੰਗ ਬਜਟ ‘ਤੇ ਹੋਇਆ ਸਮਝੌਤਾ
ਸਰੀ, ਬੀ.ਸੀ. – ਸਰੀ ਸਿਟੀ ਅਤੇ ਸਰੀ ਪੁਲਿਸ ਬੋਰਡ, ਸਰੀ ਪੁਲਿਸ ਸਰਵਿਸ (Surrey Police Service) ਲਈ 2026 ਦੇ ਬਜਟ ਸਮਝੌਤੇ ‘ਤੇ ਪਹੁੰਚ ਗਏ ਹਨ, ਜਿਸ ਵਿੱਚ RCMP ਤੋਂ SPS ਵਿੱਚ ਨਿਰੰਤਰ ਤਬਦੀਲੀ ਦਾ ਸਮਰਥਨ ਕਰਨ ਅਤੇ ਪੂਰੇ ਸ਼ਹਿਰ


