ਮੁੰਬਈ, – ਬਾਲੀਵੁੱਡ ਅਦਾਕਾਰਾ ਪ੍ਰਿਅੰਕਾ ਚੋਪੜਾ ਅੱਜ ਆਪਣਾ 35ਵਾਂ ਜਨਮ ਦਿਨ ਮਨਾ ਰਹੀ ਹੈ। ਪ੍ਰਿਅੰਕਾ ਚੋਪੜਾ ਨੇ 18 ਸਾਲ ਦੀ ਉਮਰ ਵਿਚ ਮਿਸ ਵਰਲਡ ਦਾ ਖ਼ਿਤਾਬ ਆਪਣੇ ਨਾਂ ਕੀਤਾ ਸੀ। ਪ੍ਰਿਅੰਕਾ ਜਿੱਥੇ ਬਾਲੀਵੁੱਡ ਦੀ ਵੱਡੀ ਹੀਰੋਇਨ ਹੈ, ਉੱਥੇ ਹੀ ਹਾਲੀਵੁੱਡ ਵਿਚ ਵੀ ਪ੍ਰਿਅੰਕਾ ਨੇ ਆਪਣੀ ਖ਼ਾਸ ਪਹਿਚਾਣ ਬਣਾ ਲਈ ਹੈ। ਉਹ ਇਸ ਵੇਲੇ ਹਾਲੀਵੁੱਡ ਦੇ ਕਈ ਪ੍ਰਾਜੈਕਟਾਂ ‘ਤੇ ਕੰਮ ਕਰ ਰਹੀ ਹੈ।
ਸੁਸ਼ਾਂਤ ਦੇ ਫਾਰਮ ਹਾਊਸ ‘ਤੇ NCB ਦੀ ਤਲਾਸ਼ੀ, ਹੈਰਾਨੀਜਨਕ ਚੀਜ਼ਾਂ ਮਿਲਣ ਕਾਰਨ ਹੁਣ ਖੁੱਲਣਗੇ ਕਈ ਰਾਜ਼
ਮੁੰਬਈ (ਬਿਊਰੋ) — ਸੁਸ਼ਾਂਤ ਸਿੰਘ ਰਾਜਪੂਤ ‘ਚ ਐੱਨ. ਸੀ. ਬੀ. ਆਪਣੀ ਕਾਰਵਾਈ ਕਰ ਰਹੀ ਹੈ। ਡਰੱਗਜ਼ ਐਂਗਲ ‘ਚ ਰੀਆ ਚੱਕਰਵਰਤੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਐੱਨ. ਸੀ.