ਦਲਵਿੰਦਰ ਸਿੰਘ ਰਛੀਨ, ਰਾਏਕੋਟ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਨੰਦ ਈਸ਼ਵਰ ਦਰਬਾਰ ਠਾਠ ਬੱਧਨੀ ਕਲਾਂ ਵਾਲੇ ਮਹਾਪੁਰਖ ਸੰਤ ਬਾਬਾ ਜੋਰਾ ਸਿੰਘ ਤੇ ਬਾਬਾ ਗੁਰਬਖਸ਼ ਸਿੰਘ ਵੱਲੋਂ ਚਾਰ ਰੋਜ਼ਾ ਰਾਤਰੀ ਧਾਰਮਿਕ ਦੀਵਾਨ ਸਥਾਨਕ ਬੱਸੀਆਂ ਰੋਡ ‘ਤੇ ਸ਼ੈਲਰ ਅੱਗੇ ਸਥਿਤ ਠਾਠ ਵਿਖੇ 18 ਤੋਂ 21 ਨਵੰਬਰ ਤਕ ਸਜਾਏ ਜਾ ਰਹੇ ਹਨ। ਇਸ ਸਬੰਧੀ ਗੁਰਪ੍ਰਰੀਤ ਸਿੰਘ ਗੋਂਦਵਾਲ, ਨਿਰਭੈ ਸਿੰਘ, ਹਰਜੀਤ ਸਿੰਘ, ਇੰਦਰਜੀਤ ਸਿੰਘ, ਜਗਰਾਜ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਇਨ੍ਹਾਂ ਧਾਰਮਿਕ ਦੀਵਾਨਾਂ ਦੌਰਾਨ ਸੰਤ ਬਾਬਾ ਜੋਰਾ ਸਿੰਘ ਤੇ ਬਾਬਾ ਗੁਰਬਖਸ਼ ਸਿੰਘ ਰਾਤ 8.45 ਤੋਂ 10.30 ਤਕ ਪ੍ਰਵਚਨਾਂ ਰਾਹੀਂ ਸੰਗਤ ਨੂੰ ਨਿਹਾਲ ਕਰਨਗੇ, ਉਥੇ ਹੀ ਅਖੀਰਲੇ ਦਿਨ 21 ਨਵੰਬਰ ਨੂੰ ਅੰਮਿ੍ਤ ਸੰਚਾਰ ਵੀ ਕਰਵਾਇਆ ਜਾਵੇਗਾ।
ਸਰੀ ਫਿਊਜ਼ਨ ਫ਼ੈਸਟੀਵਲ 18-19 ਜੁਲਾਈ ਨੂੰ ਫੁੱਟਬਾਲ ਥੀਮ ਨਾਲ ਵਾਪਸ ਆ ਰਿਹਾ
50 ਤੋਂ ਵੱਧ ਪਵੇਲੀਅਨ, ਗਾਇਕ ਕੁਲਵਿੰਦਰ ਬਿੱਲਾ ਸਮੇਤ ਕਈ ਚੋਟੀ ਦੇ ਕਲਾਕਾਰ ਇਸ ਮੁਫ਼ਤ ਮੇਲੇ ਨੂੰ ਚਾਰ ਚੰਦ ਲਾਉਣਗੇ ਸਰੀ, ਬੀ.ਸੀ. – ਸਰੀ ਫਿਊਜ਼ਨ ਫ਼ੈਸਟੀਵਲ 18 ਅਤੇ 19 ਜੁਲਾਈ ਨੂੰ ਹਾਲੈਂਡ ਪਾਰਕ ਵਿੱਚ


