ਸਟਾਫ ਰਿਪੋਰਟਰ, ਖੰਨਾ : ਥਾਣਾ ਸਿਟੀ-1 ਦੀ ਪੁਲਿਸ ਨੇ ਦੋ ਤਸਕਰਾਂ ਨੂੰ 65 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਜ਼ਾਹਿਦ ਵਾਸੀ ਹੈਬੋਵਾਲ, ਲੁਧਿਆਣਾ ਤੇ ਮਨੀ ਵਾਸੀ ਜੱਸੀਆਂ ਰੋਡ ਵਜੋਂ ਹੋਈ ਹੈ। ਐੱਸਐੱਚਓ ਹੇਮੰਤ ਮਲਹੋਤਰਾ ਨੇ ਦੱਸਿਆ ਗਸ਼ਤ ਦੌਰਾਨ ਪੁਲਿਸ ਟੀਮ ਨੇ ਜੀਟੀ ਰੋਡ ‘ਤੇ ਗੁਰੂ ਨਾਨਕ ਕੰਡਾ ਨੇੜੇ ਦੋ ਸ਼ੱਕੀ ਨੌਜਵਾਨਾਂ ਨੂੰ ਰੋਕ ਕੇ ਚੈਕਿੰਗ ਕੀਤੀ ਤਾਂ ਉਨ੍ਹਾਂ ਕੋਲੋਂ 65 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਵੱਲੋਂ ਦੋਵਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਸਰੀ ਨੇ ਪਾਣੀ ਦੀਆਂ ਪਾਬੰਦੀਆਂ ਵਿੱਚ ਲਚਕਤਾ ਵਧਾਉਣ ਲਈ ਬਾਇਲਾਅ ਵਿਚ ਸੋਧ ਕੀਤੀ
ਸਰੀ, ਬੀ.ਸੀ. – ਸੋਮਵਾਰ ਨੂੰ ਕੌਂਸਲ ਨੇ ਸਰੀ ਦੇ ਪੀਣ ਵਾਲੇ ਪਾਣੀ ਦੀ ਸੰਭਾਲ ਯੋਜਨਾ (Drinking Water Conservation Plan) ਸਬੰਧੀ ਬਾਇਲਾਅ ਵਿੱਚ ਸੋਧਾਂ ਮਨਜ਼ੂਰ ਕੀਤੀਆਂ, ਤਾਂ ਜੋ ਪਾਣੀ ਸੰਭਾਲ


