ਨਵੀਂ ਦਿੱਲੀ, – ਲੋਕ ਸਭਾ ਦੇ ਮਾਨਸੂਨ ਸੈਸ਼ਨ ‘ਚ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕਾਂਗਰਸ ਸਰਕਾਰ ‘ਤੇ ਪਲਟਵਾਰ ਕਰਦਿਆਂ ਕਿਹਾ ਕਿ, ”ਜੁਹੜੀ ਕਾਂਗਰਸ ਸਰਾਕਰ ਉਨ੍ਹਾਂ ਨੂੰ ਮੌਬ ਲਿੰਚਿੰਗ ਦਾ ਪਾਠ ਪੜ੍ਹਾ ਰਹੀ ਹੈ ਉਸ ਸਰਕਾਰ ਨੂੰ ਯਾਦ ਹੋਣਾ ਚਾਹੀਦਾ ਹੈ ਕਿ ਸਭ ਤੋਂ ਵੱਡਾ ਮੌਬ ਲਿੰਚਿੰਗ 1984 ਵਿਚ ਸਿੱਖ ਕਤਲੇਆਮ ਦੌਰਾਨ ਹੋਇਆ ਸੀ ਜਦੋਂ ਹਜ਼ਾਰਾਂ ਸਿੱਖ ਪਰਾਵਰਾਂ ਨੂੰ ਜਿੰਦਾ ਜਲਾ ਦਿੱਤਾ ਗਿਆ।”’ ਉਹਨਾਂ ਕਿਹਾ ਕਿ ਉਹ ਅੱਜ ਵੀ ਮਿਹਸੂਸ ਕਰਦੇ ਨੇ ਜਦੋਂ ਉਨ੍ਹਾਂ ਨੂੰ ਸਿੱਖ ਭਾਈਚਾਰੇ ਦੇ ਲੋਕ ਮਿਲਣ ਆਉਂਦੇ ਹਨ।
ਸਰੀ ਸਿਟੀ ਵੱਲੋਂ ਗੈਰ-ਕਾਨੂੰਨੀ ਉਸਾਰੀ ਖ਼ਿਲਾਫ਼ ਸਖ਼ਤ ਕਾਰਵਾਈ: ਤਿੰਨ ਹੋਰ ਘਰਾਂ ਦੇ ਟਾਈਟਲ ਤੇ ਨੋਟਿਸ ਦਾਇਰ
ਸਰੀ, ਬੀ.ਸੀ.- ਸੋਮਵਾਰ ਨੂੰ ਸਿਟੀ ਕੌਂਸਲ ਨੇ ਸਟਾਫ਼ ਨੂੰ ਸਰੀ ਦੀਆਂ ਤਿੰਨ ਜਾਇਦਾਦਾਂ ਦੇ ਟਾਈਟਲ ‘ਤੇ ਨੋਟਿਸ ਦਰਜ ਕਰਨ ਦੇ ਨਿਰਦੇਸ਼ ਦਿੱਤੇ, ਜਿੱਥੇ ਲੋੜੀਂਦੇ ਪਰਮਿਟਾਂ ਤੋਂ ਬਿਨਾਂ ਵੱਡੇ


