Skip to content
Tuesday, September 15, 2026 Weather · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀ
Latest News

ਲੱਕੜਾਂ ਲੈਣ ਗਈ ਔਰਤ ਨਾਲ ਅਕਾਲੀ ਵਰਕਰ ਵਲੋਂ ਬਲਾਤਕਾਰ

By uscreative Published 1 min read

ਇਸ ਸਬੰਧੀ ਜਦੋਂ ਥਾਣਾ ਨੰਦਗੜ੍ਹ ਦੇ ਮੁਖੀ ਭੁਪਿੰਦਰ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਉਕਤ ਔਰਤ ਵੱਲੋਂ ਥਾਣੇ ‘ਚ ਪਿੰਡ ਦੇ ਹੀ ਇਕ ਅਕਾਲੀ ਵਰਕਰ ਰਣਜੀਤ ਸਿੰਘ ਵਿਰੁੱਧ ਬਲਾਤਕਾਰ ਦੀ ਸ਼ਕਾਇਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਬਲਾਤਕਾਰ ਦੀ ਪੁਸ਼ਟੀ ਹੋ ਗਈ ਹੈ, ਇਸ ਲਈ ਪੀੜਤਾ ਦੇ ਬਿਆਨਾਂ ‘ਤੇ ਉਕਤ ਆਰੋਪੀ ਵਿਰੁੱਧ ਮਾਮਲਾ ਦਰਜ ਕੀਤਾ ਜਾ ਰਿਹਾ ਹੈ।

uscreative Punjab Guardian · Surrey
ਸੰਬੰਧਿਤ ਖ਼ਬਰਾਂ Related Latest News →
Share on WhatsApp