Skip to content
Tuesday, September 15, 2026 Weather · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀ
Canada

ਕੈਨੇਡਾ : ਕਾਰ ‘ਚੋਂ ਮ੍ਰਿਤਕ ਮਿਲਿਆ 3 ਸਾਲਾ ਮੁੰਡਾ, ਜਾਂਚ ‘ਚ ਜੁੱਟੀ ਪੁਲਸ

By uscreative Published 2 min read

PunjabKesari
ਪੁਲਸ ਅਧਿਕਾਰੀ ਨੇ ਕਿਹਾ ਕਿ ਉਹ ਨਹੀਂ ਜਾਣਦੇ ਕਿ ਮੁੰਡਾ ਕਿੰਨਾ ਸਮਾਂ ਕਾਰ ‘ਚ ਰਿਹਾ। ਮੰਨਿਆ ਜਾ ਰਿਹਾ ਹੈ ਕਿ ਤਾਪਮਾਨ ਵਧ ਹੋਣ ਕਾਰਨ ਕਾਰ ਗਰਮ ਹੋ ਗਈ ਅਤੇ ਸਾਹ ਘੁੱਟਣ ਕਾਰਨ ਮੁੰਡੇ ਦੀ ਮੌਤ ਹੋ ਗਈ। ਸੂਤਰਾਂ ਮੁਤਾਬਕ ਜਿਸ ਸਮੇਂ ਘਟਨਾ ਦੀ ਸੂਚਨਾ ਮਿਲੀ, ਉਸ ਸਮੇਂ 26 ਡਿਗਰੀ ਸੈਲਸੀਅਸ ਤਾਪਮਾਨ ਸੀ। ਪੁਲਸ ਨੇ ਇਸ ਘਟਨਾ ਦੇ ਸੰਬੰਧ ‘ਚ ਕਿਸੇ ਵੀ ਸ਼ੱਕੀ ਵਿਅਕਤੀ ਨੂੰ ਗ੍ਰਿਫਤਾਰ ਨਹੀਂ ਕੀਤਾ। ਪੁਲਸ ਇਹ ਪਤਾ ਲਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਕਾਰ ‘ਚ ਬੱਚਾ ਕੌਣ ਛੱਡ ਗਿਆ ਅਤੇ ਕਿਉਂ। ਪੁਲਸ ਮਾਮਲੇ ਦੀ ਜਾਂਚ ‘ਚ ਜੁੱਟੀ ਹੋਈ ਹੈ।

uscreative Punjab Guardian · Surrey
ਸੰਬੰਧਿਤ ਖ਼ਬਰਾਂ Related Canada →
Share on WhatsApp