Skip to content
Tuesday, September 15, 2026 Weather · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀ
ਪੰਜਾਬ Punjab

ਸ਼ਾਹਕੋਟੀਆਂ ਨੇ 26 ਸਾਲ ਬਾਅਦ ਕਾਂਗਰਸ ਲਈ ਖੋਲ੍ਹੇ ਦਰਵਾਜ਼ੇ, ਸ਼ੇਰੋਵਾਲੀਆ ਨੇ ਪਛਾੜੇ ਵਿਰੋਧੀ

By uscreative Published 2 min read

ਤੁਹਾਨੂੰ ਦੱਸ ਦੇਈਏ ਕਿ 17 ਰਾਊਂਡ ‘ਚ ਵੋਟਾਂ ਦੀ ਗਿਣਤੀ ਕੀਤੀ ਗਈ। ਜਲੰਧਰ ਦੇ ਸਪੋਰਟਸ ਕੰਪਲੈਕਸ ‘ਚ ਵੋਟਾਂ ਦੀ ਗਿਣਤੀ ਕੀਤੀ ਗਈ ਸੀ ਤੇ ਪੁਲਸ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ। ਦੱਸਿਆ ਜਾ ਰਿਹਾ ਹੈ ਕਿ ਵੋਟਾਂ ਦੀ ਗਿਣਤੀ ਲਈ 15 ਟੇਬਲ ਲਗਾਏ ਗਏ ਸਨ। ਵੋਟਾਂ ਦੀ ਗਿਣਤੀ ਲਈ 70 ਅਧਿਕਾਰੀਆਂ ਦੀ ਡਿਊਟੀ ਲਗਾਈ ਗਈ ਸੀ।

ਰਾਊਂਡ ਕਾਂਗਰਸ ਅਕਾਲੀ ਆਪ
1 4501 2500 46
2 4155 2805 87
3 5058 2584 175
4 5291 2560 248
5 4691 2663 83
6 5237 3045 133
7 5600 2152 93
8 5181 2849 55
9 4949 2503 138
10 5460 2217 144
uscreative Punjab Guardian · Surrey
ਸੰਬੰਧਿਤ ਖ਼ਬਰਾਂ Related ਪੰਜਾਬ Punjab →
Share on WhatsApp