ਇੰਡੀਅਨ ਪੈਨਸ਼ਨਰਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਕੌਂਸਲ ਜਨਰਲ ਆਫ ਇੰਡੀਅਨ ਵੈਨਕੂਵਰ ਦੇ ਦਫਤਰ ਤੋਂ ਅਫਸਰ ਲਾਈਫ ਸਰਟੀਫਿਕੇਟਾਂ ਤੇ ਦਸਤਖਤ ਕਰਨ ਵਾਸਤੇ 3 ਨਵੰਬਰ ਦਿਨ ਸ਼ਨਿਚਰਵਾਰ ਨੂੰ ਇੰਡੀਅਨ ਐਕਸ ਸਰਵਿਸਮੈਨ ਸੁਸਾਇਟੀ ਦੇ ਦਫਤਰ #201-8236-128 ਸਟਰੀਟ ਸਰੀ ਵਿਖੇ ਸਵੇਰੇ 9.30 ਵਜੇ ਤੋਂ ਦੁਪਹਿਰ 2 ਵਜੇ ਤੱਕ ਰਹਿਣਗੇ।ਪਾਸਪੋਰਟ ਦੇ ਪਹਿਲੇ ਸਫੇ ਦੀ ਕਾਪੀ ਕਰਵਾ ਕੇ ਨਾਲ ਲੈ ਕੇ ਆਉਣਾ ਹੋਵੇਗਾ।ਹੋਰ ਜਾਣਕਾਰੀ ਲਈ ਫੋਨ ਕਰ ਸਕਦੇ ਹੋ 604-501-3939
ਸਿਟੀ ਆਫ਼ ਸਰੀ ਅਤੇ ਪ੍ਰੋਲੋਜਿਸ ਨੇ ਕੈਂਬਲ ਹਾਈਟਸ ਦੇ ਵੱਡੇ ਵਿਕਾਸ ਲਈ ਪ੍ਰਸਤਾਵਿਤ ਲੀਜ਼ ਨੂੰ ਅੱਗੇ ਵਧਾਇਆ
ਸਰੀ, ਬੀ.ਸੀ. – ਸਿਟੀ ਆਫ਼ ਸਰੀ ਅਤੇ ਪ੍ਰੋਲੋਜਿਸ (Prologis), ਜੋ ਲੋਜਿਸਟਿਕਸ ਰੀਅਲ ਐਸਟੇਟ ਖੇਤਰ ਵਿੱਚ ਇੱਕ ਗਲੋਬਲ ਲੀਡਰ ਕੰਪਨੀ ਹੈ, ਦਰਮਿਆਨ ਇੱਕ ਪ੍ਰਸਤਾਵਿਤ ਲੰਬੇ ਸਮੇਂ ਦੀ ਲੀਜ਼ ਸਬੰਧੀ ਉੱਚ ਪੱਧਰੀ


