ਬਾਗਪਤ— ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਿਤਆਨਾਥ ਨੇ ਬੁੱਧਵਾਰ ਨੂੰ ਕਿਹਾ ਕਿ ਪਾਕਿਸਤਾਨ ‘ਚ ਅੱਤਵਾਦੀਆਂ ਦੇ ਕੈਂਪ ਸੜ੍ਹਦੇ ਦੇਖ ਹਨੂੰਮਾਨ ਦੀ ਯਾਦ ਆਉਂਦੀ ਹੈ। ਇਕ ਜਨ ਸਭਾ ‘ਚ ਮੁੱਖ ਮੰਤਰੀ ਨੇ ਕਿਹਾ, ‘ਹਨੂੰਮਾਨ ਜੀ ਨੇ ਲੰਕਾ ‘ਚ ਜਿਸ ਤਰ੍ਹਾ ਅੱਗ ਲਗਾਈ, ਉਂਝ ਹੀ ਸਾਡੇ ਜਵਾਨਾਂ ਨੇ ਅੱਤਵਾਦੀਆਂ ਦਾ ਸਫਾਇਆ ਕੀਤਾ।’
ਯੋਗੀ ਆਦਿਿਤਆਨਾਥ ਨੇ ਕਿਹਾ ਕਿ ਅੱਜ ਹਰ ਕਿਸੇ ਦੀ ਜੁਬਾਨ ‘ਤੇ ਨਰਿੰਦਰ ਮੋਦੀ ਦਾ ਨਾਂ ਹੈ। ‘ਤੁਸੀਂ ਇਕ-ਇਕ ਸੰਸਦ ਮੈਂਬਰ ਚੁਣ ਕੇ ਜਦੋਂ ਭੇਜਾਂਗੇ ਉਦੋਂ ਮੋਦੀ ਜੀ ਪ੍ਰਧਾਨ ਮੰਤਰੀ ਬਣਗੇ। ਉਦੋਂ ਮੋਦੀ ਜੀ ਪੀ.ਐੱਮ. ਬਣਗੇ ਤਾਂ ਫਿਰ ਭਾਰਤ ਨੂੰ ਚੁਣੌਤੀ ਦੇਣ ਵਾਲਾ ਕੋਈ ਨਹੀਂ ਹੋਵੇਗਾ।’
ਸਰੀ ਮੇਅਰ ਬਰੈਂਡਾ ਲੌਕ ਨੇ ਜਬਰਨ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਐਮਰਜੈਂਸੀ ਐਲਾਨਣ ਦੀ ਮੰਗ ਕੀਤੀ
ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ ਨੇ ਫੈਡਰਲ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਅਗਵਾਈ ਅਧੀਨ ਕੈਨੇਡਾ ਵਿੱਚ ਭਾਈਚਾਰਿਆਂ ਨੂੰ ਪ੍ਰਭਾਵਤ ਕਰਨ ਵਾਲੇ ਜਬਰਨ ਵਸੂਲੀ


