ਨਵੀਂ ਦਿੱਲੀ-1984 ਦੇ ਸਿੱਖ ਕਤਲੇਆਮ ਦੀ ਪੀੜਤ ਅਤੇ ਗਵਾਹ ਬੀਬੀ ਜਗਦੀਸ਼ ਕੌਰ ਨੇ ਅੱਜ ਇੱਥੇ ਥਾਣਾ ਪਾਰਲੀਮੈਂਟ ਸਟਰੀਟ ਵਿਖੇ ਸਾਬਕਾ ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਅਤੇ ਹੋਰਾਂ ਵਿਰੁੱਧ ਸ਼ਿਕਾਇਤ ਦਰਜ ਕਰਵਾਈ ਹੈ। ਕਤਲ, ਸਬੂਤ ਖ਼ੁਰਦ-ਬੁਰਦ ਕਰਨ ਅਤੇ ਖ਼ਤਰਨਾਕ ਹਥਿਆਰਾਂ ਦੀ ਵਰਤੋਂ ਦੀਆਂ ਅਪਰਾਧਿਕ ਧਾਰਾਵਾਂ ਤਹਿਤ ਇਹ ਸ਼ਿਕਾਇਤ ਦਰਜ ਕਰਵਾਈ ਗਈ।
ਲੈਂਗਲੀ ਬੈਂਕਿਉਟ ਹਾਲ ਐਡਰਗਰੋਵ ਵਿਖੇ ਵਿੱਚ ਅਕਾਲੀਆਂ ਨੇ ਕੀਤਾ ਭਾਰੀ ਇਕੱਠ
ਸਰੀ, -ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਪ੍ਰਵਾਸੀ ਪੰਜਾਬੀਆਂ ਨੂੰ ਪਾਰਟੀ ਦੀਆਂ ਨੀਤੀਆਂ ਨਾਲ ਜੋੜ੍ਹਨ, ਪ੍ਰਵਾਸੀਆਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਜਾਨਣ ਲਈ ਭੇਜੇ ਪਾਰਟੀ ਦੇ ਸੀਨੀਅਰ


