Ad-Time-For-Vacation.png

ਮੋਦੀ ਨੂੰ ਫਾਹੇ ਲਾਉਣ ਦੀ ਸੀ ਤਿਆਰੀ, ਰਾਮਦੇਵ ਵੱਲੋਂ ਵੱਡਾ ਖੁਲਾਸਾ

ਯੋਗ ਗੁਰੂ ਬਾਬਾ ਰਾਮਦੇਵ ਨੇ ਕਾਂਗਰਸ ਨੂੰ ਲੈ ਕੇ ਵੱਡਾ ਦਾਅਵਾ ਕੀਤਾ ਹੈ। ਰਾਮਦੇਵ ਦਾ ਕਹਿਣਾ ਹੈ ਕਿ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਨਹੀਂ ਚਾਹੁੰਦੇ ਸੀ ਕਿ ਨਰਿੰਦਰ ਮੋਦੀ ਤੇ ਅਮਿਤ ਸ਼ਾਹ ਜ਼ਿੰਦਾ ਰਹਿਣ। ਰਾਮਦੇਵ ਨੇ ਕਿਹਾ ਕਿ ਪੀ ਚਿਦੰਬਰਮ ਨੇ ਸਾਜਿਸ਼ ਤਹਿਤ ਅਮਿਤ ਸ਼ਾਹ ਨੂੰ ਜੇਲ੍ਹ ਭੇਜਿਆ।

 ਨੋਇਡਾਯੋਗ ਗੁਰੂ ਬਾਬਾ ਰਾਮਦੇਵ ਨੇ ਕਾਂਗਰਸ ਨੂੰ ਲੈ ਕੇ ਵੱਡਾ ਦਾਅਵਾ ਕੀਤਾ ਹੈ। ਰਾਮਦੇਵ ਦਾ ਕਹਿਣਾ ਹੈ ਕਿ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਨਹੀਂ ਚਾਹੁੰਦੇ ਸੀ ਕਿ ਨਰਿੰਦਰ ਮੋਦੀ ਤੇ ਅਮਿਤ ਸ਼ਾਹ ਜ਼ਿੰਦਾ ਰਹਿਣ। ਰਾਮਦੇਵ ਨੇ ਕਿਹਾ ਕਿ ਪੀ ਚਿਦੰਬਰਮ ਨੇ ਸਾਜਿਸ਼ ਤਹਿਤ ਅਮਿਤ ਸ਼ਾਹ ਨੂੰ ਜੇਲ੍ਹ ਭੇਜਿਆ। ਚਿਦੰਬਰਮ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਫਾਂਸੀ ਲਵਾਉਣਾ ਚਾਹੁੰਦੇ ਸੀ। ਰਾਮਦੇਵ ਨੇ ਇਹ ਬਿਆਨ ਸਿੰਬਾਓਸਿਸ ਯੂਨੀਵਰਸਿਟੀ ਕੈਂਪਸ ਦੇ ਉਦਘਾਟਨ ਦੌਰਾਨ ਦਿੱਤਾ।
ਯੂਨੀਵਰਸਿਟੀ ਕੈਂਪਸ ‘ਚ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਬਾਬਾ ਰਾਮਦੇਵ ਨੇ ਕਿਹਾ, “ਸੋਨੀਆ ਤੇ ਰਾਹੁਲ ਗਾਂਧੀ ਕਦੇ ਨਹੀਂ ਚਾਹੁੰਦੇ ਸੀ ਕਿ ਅਮਿਤ ਸ਼ਾਹ ਤੇ ਨਰਿੰਦਰ ਮੋਦੀ ਜ਼ਿੰਦਾ ਰਹਿਣ। ਜੇਲ੍ਹ ਕੱਟ ਰਹੇ ਸਾਬਕਾ ਕੇਂਦਰੀ ਮੰਤਰੀ ਪੀਚਿਦੰਬਰਮ ਨੇ ਸਾਜਿਸ਼ ਕਰਕੇ ਅਮਿਤ ਸ਼ਾਹ ਨੂੰ ਜੇਲ੍ਹ ਭੇਜਿਆ ਸੀ ਤੇ ਉਹ ਮੋਦੀ ਨੂੰ ਫਾਂਸੀ ਲਵਾਉਣਾ ਚਾਹੁੰਦੇ ਸੀ।” ਉਨ੍ਹਾਂ ਨੇ ਕਿਹਾ, “ਦੇਸ਼ ਦਾ ਕਾਨੂੰਨ ਤੋੜਨਾ ਤੇ ਰੱਬ ਦਾ ਕਾਨੂੰਨ ਤੋੜਨਾ ਦੋਵੇਂ ਹੀ ਗਲਤ ਹਨ। ਜੇਕਰ ਦੇਸ਼ ਦਾ ਕਾਨੂੰਨ ਤੋੜਾਂਗੇ ਤਾਂ ਚਿਦੰਬਰਮ ਜਿਹਾ ਹਾਲ ਹੋਵੇਗਾ।”

ਰਾਮਦੇਵ ਨੇ ਚਿਦੰਬਰਮ ਨੂੰ ਨਿਸ਼ਾਨੇ ‘ਤੇ ਲੈਂਦੇ ਹੋਏ ਕਿਹਾ ਕਿ ਚਿਦੰਬਰਮ ਸਾਬਕਾ ਕਾਨੂੰਨ ਮੰਤਰੀ ਰਹਿ ਚੁੱਕੇ ਹਨ ਤੇ ਉਨ੍ਹਾਂ ਨੇ ਕਦੇ ਸੁਫਨੇ ‘ਚ ਵੀ ਨਹੀਂ ਸੋਚਿਆ ਹੋਵੇਗਾ ਕਿ ਉਨ੍ਹਾਂ ‘ਤੇ ਖੁਦ ‘ਤੇ ਵੀ ਕਾਨੂੰਨੀ ਕਾਰਵਾਈ ਹੋ ਸਕਦੀ ਹੈ। ਉਨ੍ਹਾਂ ਨੇ ਆਪਣੇ ਕਾਰਜਕਾਲ ‘ਚ ਕਾਨੂੰਨ ਨਾਲ ਖੂਬ ਖੇਡਿਆ।

Share:

Facebook
Twitter
Pinterest
LinkedIn
matrimonail-ads
On Key

Related Posts

ਖੇਡ ਟੂਰਿਜ਼ਮ ਤੋਂ ਇਸ ਤਿਮਾਹੀ ‘ਚ ਸਿਟੀ ਨੂੰ 8 ਮਿਲੀਅਨ ਡਾਲਰ ਦੇ ਆਰਥਿਕ ਲਾਭ ਦੀ ਉਮੀਦ

ਇਸ ਬਸੰਤ ਸਰੀ ਖੇਡ ਸਮਾਗਮਾਂ ‘ਚ 9,000 ਤੋਂ ਵੱਧ ਖਿਡਾਰੀਆਂ ਦੀ ਮੇਜ਼ਬਾਨੀ ਕਰੇਗਾ ਸਰੀ, ਬੀ.ਸੀ. – ਸਰੀ ਇਸ ਬਸੰਤ ਵਿੱਚ ਅੱਠ ਖੇਡ ਟੂਰਨਾਮੈਂਟਾਂ ਵਿੱਚ ਔਸਤਨ 9,300 ਤੋਂ ਵੱਧ ਖਿਡਾਰੀਆਂ ਦਾ ਸਵਾਗਤ

ਪੰਜਾਬੀ ਲਿਖਾਰੀ ਸਭਾ ਸਿਆਟਲ (ਰਜਿਸਟਰਡ) ਦੀ ਪੁਸਤਕ “ਕਲਮੀ ਰਮਜ਼ਾਂ-4” ਲੋਕ ਅਰਪਣ

ਸਰੀ (ਕੈਨੇਡਾ):-ਬੀਤੇ ਐਤਵਾਰ, ਪੰਜਾਬ ਭਵਨ ਸਰੀ (ਕੈਨੇਡਾ) ਵਿਖੇ ਸਾਹਿਤ ਸਭਾ ਸਰੀ ਦੇ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਾਹਿਤ ਪ੍ਰੇਮੀਆਂ ਦੇ ਭਰਵੇਂ ਇਕੱਠ ਵਿੱਚ, ਪੰਜਾਬੀ ਲਿਖਾਰੀ ਸਭਾ

Elevate-Visual-Studios
Select your stuff
Categories
Get The Latest Updates

Subscribe To Our Weekly Newsletter

No spam, notifications only about new products, updates.