ਪੰਜਾਬੀ ਖਿਡਾਰੀ ਪ੍ਰਿੰਸਪਾਲ ਨੇ ਗੱਢੇ ਅਮਰੀਕਾ ‘ਚ ਝੰਡੇ

ਪੰਜਾਬ ਦੇ ਇੱਕ ਹੋਰ ਨੌਜਵਾਨ ਨੇ ਸੂਬੇ ਦਾ ਨਾਂ ਰੋਸ਼ਨ ਕੀਤਾ ਹੈ। ਦੱਸ ਦਈਏ ਕਿ ਪ੍ਰਿੰਸਪਾਲ ਗੁਰਦਾਸਪੁਰ ਦੇ ਪਿੰਡ ਕਾਦੀਆਂ ਗੁੱਜਰਾਂ ਦੇ ਵਸਨੀਕ ਹਨ ਜਿਸ ਨੂੰ ਐਨਬੀਏ ਜੀ ਲੀਗ ਲਈ ਚੁਣਿਆ ਗਿਆ ਹੈ।

ਨਵੀਂ ਦਿੱਲੀਬਾਸਕਿਟਬਾਲ ਅਕੈਡਮੀ (ਐਲਬੀਏਨੇ ਪ੍ਰਿੰਸਪਾਲ ਸਿੰਘ ਨੂੰ ਐਨਬੀਏ (ਨੈਸ਼ਨਲ ਬਾਸਕਿਟਬਾਲ ਐਸੋਸੀਏਸ਼ਨਜੀ ਲੀਗ ਲਈ ਚੁਣਿਆ ਗਿਆ ਹੈ। ਇਸ ਵਿੱਚ ਪ੍ਰਿੰਸੀਪਲ ਅਗਲੇ ਸੈਸ਼ਨ ਵਿੱਚ ਦੇਸ਼ਵਿਦੇਸ਼ ਦੇ ਸਰਬੋਤਮ ਖਿਡਾਰੀਆਂ ਨਾਲ ਅਮਰੀਕਾ ਸਥਿਤ ਐਨਬੀਏ ਵਿੱਚ ਖੇਡਦੇ ਹੋਏ ਨਜ਼ਰ ਆਉਣਗੇ। ਪ੍ਰਿੰਸਪਾਲ ਐਲਬੀਏ ਵਿੱਚੋਂ ਚੌਥੇ ਖਿਡਾਰੀ ਹਨ ਜਿਨ੍ਹਾਂ ਨੂੰ ਇਸ ਲੀਗ ਲਈ ਚੁਣਿਆ ਗਿਆ ਹੈ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਸਤਨਾਮ ਸਿੰਘ ਭੰਵਰਾਪਾਲਪ੍ਰੀਤ ਸਿੰਘ ਬਰਾੜਅਮਯੋਤ ਸਿੰਘ ਨੂੰ ਚੁਣਿਆ ਗਿਆ ਹੈ। ਪ੍ਰਿੰਸਪਾਲ ਨੇ ਬਾਸਕਟਬਾਲ ਵਿੱਦਆਊਟ ਬਾਰਡਰ ਏਸ਼ੀਆਬੀਡਬਲਯੂਬੀ ਗਲੋਬਲਐਨਬੀਏ ਗਲੋਬਰ ਕੈਂਪਅੰਡਰ-16 ਫੀਬਾ ਏਸ਼ੀਆ ਟੂਰਨਾਮੈਂਟਥਾਈਲੈਂਡ ਵਿੱਚ ਹੋਈ ਅੰਡਰ-18 ਚੈਂਪੀਅਨਸ਼ਿਪ ਵਿੱਚ ਭਾਰਤੀ ਟੀਮ ਦੀ ਕਪਤਾਨੀ ਕੀਤੀ। ਪ੍ਰਿੰਸਪਾਲ ਗੁਰਦਾਸਪੁਰ ਦੇ ਪਿੰਡ ਕਾਦੀਆਂ ਗੁੱਜਰਾਂ ਦੇ ਵਸਨੀਕ ਹਨ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਨੇ ਪਾਣੀ ਦੀਆਂ ਪਾਬੰਦੀਆਂ ਵਿੱਚ ਲਚਕਤਾ ਵਧਾਉਣ ਲਈ ਬਾਇਲਾਅ ਵਿਚ ਸੋਧ ਕੀਤੀ

ਸਰੀ, ਬੀ.ਸੀ. – ਸੋਮਵਾਰ ਨੂੰ ਕੌਂਸਲ ਨੇ ਸਰੀ ਦੇ ਪੀਣ ਵਾਲੇ ਪਾਣੀ ਦੀ ਸੰਭਾਲ ਯੋਜਨਾ (Drinking Water Conservation Plan) ਸਬੰਧੀ ਬਾਇਲਾਅ ਵਿੱਚ ਸੋਧਾਂ ਮਨਜ਼ੂਰ ਕੀਤੀਆਂ, ਤਾਂ ਜੋ ਪਾਣੀ ਸੰਭਾਲ

ਕੌਂਸਲ ਵੱਲੋਂ ਬੀ.ਆਰ.ਟੀ. ਪ੍ਰੋਜੈਕਟ ਦੀ ਤਿਆਰੀ ਲਈ ਕਿੰਗਜੌਰਜ ਬੁਲੇਵਾਰਡ ਨੂੰ ਚੌੜਾ ਕਰਨ ਦੇ ਠੇਕੇ ਨੂੰ ਦਿੱਤੀ ਮਨਜ਼ੂਰੀ

ਸਰੀ, ਬੀ.ਸੀ. – ਸਿਟੀ ਆਫ਼ ਸਰੀ ਨੇ ਭਵਿੱਖ ਦੇ ਬੱਸ ਰੈਪਿਡ ਟਰਾਂਜ਼ਿਟ (BRT) ਪ੍ਰੋਜੈਕਟ ਨੂੰ ਸਮਰਥਨ ਦੇਣ ਲਈ ਕਿੰਗਜੌਰਜ ਬੁਲੇਵਾਰਡ ‘ਤੇ ਸੜਕ ਚੌੜੀ ਕਰਨ ਦੇ ਕੰਮ ਲਈ 1.26 ਮਿਲੀਅਨ ਡਾਲਰ

ਸਰੀ ਸਿਟੀ ਵੱਲੋਂ ਬੱਚਿਆਂ ਲਈ ਮੁਫ਼ਤ ਤੈਰਨ ਦੀਆਂ ਕਲਾਸਾਂ ਦੀ ਯੋਜਨਾ ‘ਤੇ ਕੰਮ ਸ਼ੁਰੂ

ਸਰੀ, ਬੀ.ਸੀ. – ਸੋਮਵਾਰ ਨੂੰ ਕੌਂਸਲ ਨੇ ਮੇਅਰ ਬਰੈਂਡਾ ਲੌਕ ਦੇ ਇੱਕ ਪ੍ਰਸਤਾਵ ਨੂੰ ਸਰਬਸੰਮਤੀ ਨਾਲ ਮਨਜ਼ੂਰੀ ਦਿੱਤੀ, ਜਿਸ ਤਹਿਤ ਸਿਟੀ ਸਟਾਫ਼ ਨੂੰ ਇੱਕ ਨਵੀਂ ਪਹਿਲ ‘ਤੇ ਕੰਮ ਕਰਨ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.