ਨਵੀਂ ਦਿੱਲੀ:-) ਭਾਰਤ ਨੇ ਰੂਸ ਨੂੰ ਕਿਹਾ ਹੈ ਕਿ ਜਿਹੜਾ ਦੇਸ਼ ਅੱਤਵਾਦ ਪਾਲ ਰਿਹਾ ਹੈ ਅਤੇ ਉਸ ਨੂੰ ਬੜ੍ਹਾਵਾ ਦੇ ਰਿਹਾ ਹੈ, ਉਸ ਦੇਸ਼ ਨਾਲ ਸਾਂਝਾ ਫੌਜੀ ਅਭਿਆਸ ਭਵਿੱਖ ‘ਚ ਦਿੱਕਤਾਂ ਪੈਦਾ ਕਰੇਗਾ। ਰੂਸ ਦੀ ਸਮਾਚਾਰ ਏਜੰਸੀ ਨਾਲ ਇੱਕ ਇੰਟਰਵਿਊ ‘ਚ ਭਾਰਤ ਦੇ ਰਾਜਦੂਤ ਪੰਕਜ ਸਰਨ ਨੇ ਕਿਹਾ ਕਿ ਅਸੀਂ ਰੂਸ ਨੂੰ ਆਪਣੇ ਵਿਚਾਰਾਂ ਬਾਰੇ ਦੱਸ ਦਿੱਤਾ ਹੈ। ਉਨ੍ਹਾ ਕਿਹਾ ਕਿ ਜਿਹੜਾ ਦੇਸ਼ ਅੱਤਵਾਦ ਨੂੰ ਬੜ੍ਹਾਵਾ ਦੇਣ ਨੂੰ ਆਪਣੀ ਰਾਸ਼ਟਰੀ ਨੀਤੀ ਦਾ ਹਿੱਸਾ ਮੰਨਦਾ ਹੋਵੇ, ਉਸ ਨਾਲ ਸਾਂਝਾ ਫੌਜੀ ਅਭਿਆਸ ਭਵਿੱਖ ‘ਚ ਮੁਸ਼ਕਲਾਂ ਖੜੀਆਂ ਕਰੇਗਾ।
ਖੇਡ ਟੂਰਿਜ਼ਮ ਤੋਂ ਇਸ ਤਿਮਾਹੀ ‘ਚ ਸਿਟੀ ਨੂੰ 8 ਮਿਲੀਅਨ ਡਾਲਰ ਦੇ ਆਰਥਿਕ ਲਾਭ ਦੀ ਉਮੀਦ
ਇਸ ਬਸੰਤ ਸਰੀ ਖੇਡ ਸਮਾਗਮਾਂ ‘ਚ 9,000 ਤੋਂ ਵੱਧ ਖਿਡਾਰੀਆਂ ਦੀ ਮੇਜ਼ਬਾਨੀ ਕਰੇਗਾ ਸਰੀ, ਬੀ.ਸੀ. – ਸਰੀ ਇਸ ਬਸੰਤ ਵਿੱਚ ਅੱਠ ਖੇਡ ਟੂਰਨਾਮੈਂਟਾਂ ਵਿੱਚ ਔਸਤਨ 9,300 ਤੋਂ ਵੱਧ ਖਿਡਾਰੀਆਂ ਦਾ ਸਵਾਗਤ


