ਲੁਧਿਆਣਾਂ:-ਕਈ ਦਿਨਾਂ ਦੀ ਜਕੋਤਕੀ ਤੋਂ ਬਾਅਦ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਤੇ ਵਿਧਾਇਕ ਪਰਗਟ ਸਿੰਘ ਅਤੇ ਸਾਬਕਾ ਮੁੱਖ ਪਾਰਲੀਮਾਨੀ ਸਕੱਤਰ ਡਾ. ਨਵਜੋਤ ਕੌਰ ਸਿੱਧੂ ਨੇ 28 ਨਵੰਬਰ ਨੂੰ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਸਾਬਕਾ ਕ੍ਰਿਕਟਰ ਨਵਜੋਤ ਸਿੱਧੂ ਕੁਝ ਦਿਨ ਬਾਅਦ ਕਾਂਗਰਸ ਵਿੱਚ ਸ਼ਾਮਲ ਹੋਣਗੇ। ਇਸ ਦੇ ਨਾਲ ਹੀ ਸ੍ਰੀ ਸਿੱਧੂ ਵੱਲੋਂ ਬਣਾਏ ਆਵਾਜ਼-ਏ-ਪੰਜਾਬ ਫਰੰਟ ਦਾ ਵੀ ਭੋਗ ਪੈ ਗਿਆ।
ਸਰੀ ਸਿਟੀ ਵੱਲੋਂ ਤਿੰਨ ਨਵੇਂ ਨੇਬਰਹੁੱਡ ਪਾਰਕਾਂ ਲਈ 7.9 ਮਿਲੀਅਨ ਡਾਲਰ ਦਾ ਨਿਵੇਸ਼ – ਪਹਿਲੇ ਪਾਰਕ ਦੀ ਉਸਾਰੀ ਦਾ ਕੰਮ ਸ਼ੁਰੂ
ਸਰੀ, ਬੀ.ਸੀ. – ਸਿਟੀ ਆਫ਼ ਸਰੀ ਨੇ ਸਾਊਥ ਨਿਊਟਨ ਵਿੱਚ ਐਕੋਰਨ ਪਾਰਕ (Acorn Park) ਦੀ ਉਸਾਰੀ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਇਹ ਤਿੰਨ ਨਵੇਂ ਨੇਬਰਹੁੱਡ ਪਾਰਕਾਂ

