ਉਕਤ ਪਾਖੰਡੀ ਸਾਧ ਲੱਖੇ ਦਾ ਕਤਲ ਹੋਣ ਜਾਣ ਤੋਂ ਬਾਅਦ ਰਾਜਸਥਾਨ ਦੀ ਪੁਲਿਸ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਸਾਧ ਸੂਰਜ ਮੁਨੀ ਦਾ ਸੋਧਾ ਲਾਉਣ ਵਾਲੇ ਸਿੰਘਾਂ ਨੂੰ ਪ੍ਰੇਸ਼ਾਨ ਕਰਨ ਲੱਗੀ ਹੈ। ਇਸ ਸੰਬੰਧੀ ਭਾਈ ਨਿਰਮਲ ਸਿੰਘ ਖਰਲੀਆਂ ਨੇ ਕਿਹਾ ਕਿ ਪੁਲਿਸ ਵੱਲੋਂ ਉਸਦੇ ਘਰ ਇਸ ਸੰਬੰਧ ਵਿੱਚ ਰੇਡ ਕੀਤੀ ਹੈ, ਪ੍ਰੰਤੂ ਉਹ ਉਸ ਸਮੇਂ ਘਰ ਨਹੀਂ ਸੀ ਤੇ ਪੁਲਿਸ ਪਰਿਵਾਰਕ ਮੈਂਬਰਾਂ ਨੂੰ ਧਮਕਾਅ ਰਹੀ ਹੈ, ਜਦਕਿ ਇਸ ਕਤਲ ਨਾਲ ਸਾਡਾ ਕੋਈ ਵਾਹ ਵਾਸਤਾ ਨਹੀਂ ਹੈ।
ਸਰੀ ਸਿਟੀ ਵੱਲੋਂ ਤਿੰਨ ਨਵੇਂ ਨੇਬਰਹੁੱਡ ਪਾਰਕਾਂ ਲਈ 7.9 ਮਿਲੀਅਨ ਡਾਲਰ ਦਾ ਨਿਵੇਸ਼ – ਪਹਿਲੇ ਪਾਰਕ ਦੀ ਉਸਾਰੀ ਦਾ ਕੰਮ ਸ਼ੁਰੂ
ਸਰੀ, ਬੀ.ਸੀ. – ਸਿਟੀ ਆਫ਼ ਸਰੀ ਨੇ ਸਾਊਥ ਨਿਊਟਨ ਵਿੱਚ ਐਕੋਰਨ ਪਾਰਕ (Acorn Park) ਦੀ ਉਸਾਰੀ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਇਹ ਤਿੰਨ ਨਵੇਂ ਨੇਬਰਹੁੱਡ ਪਾਰਕਾਂ

