ਪੱਤਰ ਪੇ੍ਰਕ, ਬੰਗਾ : ਸਰਕਾਰੀ ਹਾਈ ਸਕੂਲ ਖਟਕੜ ਕਲਾਂ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਲਈ ਸਕੂਲ ਨੂੰ 40 ਹਜ਼ਾਰ ਰੁਪਏ ਦੀ ਰਾਸ਼ੀ ਭੇਟ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਇੰਚਾਰਜ ਕਿਰਨਜੀਤ ਕੌਰ ਨੇ ਦੱਸਿਆ ਕਿ ਇਹ ਰਾਸ਼ੀ ਵੈੱਲਫੇਅਰ ਸੁਸਾਇਟੀ ਖਟਕੜ ਕਲਾਂ ਦੀ ਕਮੇਟੀ ਮੈਂਬਰ ਤੇ ਹਰਪਾਲ ਸਿੰਘ ਲਾਡੀ, ਮੱਖਣ ਸਿੰਘ ਤੇ ਬਲਜਿੰਦਰ ਕੌਰ ਪੁੱਤਰੀ ਸਵ. ਜਗਤਾਰ ਸਿੰਘ ਡੱਫੂ ਵੱਲੋਂ ਦਿੱਤੀ ਗਈ ਹੈ। ਉਨ੍ਹਾਂ ਨੇ ਇਸ ਕਾਰਜ ਲਈ ਸੰਸਥਾ ਦੇ ਮੈਂਬਰਾਂ ਦਾ ਧੰਨਵਾਦ ਕੀਤਾ। ਅੰਤ ਵਿਚ ਸਕੂਲ ਸਟਾਫ ਵੱਲੋਂ ਬਲਜਿੰਦਰ ਕੌਰ ਦਾ ਸਿਰੋਪਾਓ ਦੇ ਕੇ ਸਨਮਾਨ ਵੀ ਕੀਤਾ ਗਿਆ।
ਲੈਂਗਲੀ ਬੈਂਕਿਉਟ ਹਾਲ ਐਡਰਗਰੋਵ ਵਿਖੇ ਵਿੱਚ ਅਕਾਲੀਆਂ ਨੇ ਕੀਤਾ ਭਾਰੀ ਇਕੱਠ
ਸਰੀ, -ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਪ੍ਰਵਾਸੀ ਪੰਜਾਬੀਆਂ ਨੂੰ ਪਾਰਟੀ ਦੀਆਂ ਨੀਤੀਆਂ ਨਾਲ ਜੋੜ੍ਹਨ, ਪ੍ਰਵਾਸੀਆਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਜਾਨਣ ਲਈ ਭੇਜੇ ਪਾਰਟੀ ਦੇ ਸੀਨੀਅਰ


