ਜਗਤਾਰ ਮਹਿੰਦੀਪੁਰੀਆ, ਬਲਾਚੌਰ : ਸਥਾਨਕ ਸ਼ਹਿਰ ਬਲਾਚੌਰ ਦੇ ਪ੍ਰਸਿੱਧ ਆਰਐੱਸ ਮੋਟਰ ਤੇ ਰਾਣਾ ਦੁੱਧ ਦੀ ਡੇਅਰੀ ਪਿੰਡ ਮਹਿੰਦੀਪੁਰ ਦੇ ਮਾਤਾ ਪ੍ਰਸਿੰਨੀ ਦੇਵੀ ਜਿਹੜੇ ਕਿ ਬੀਤੇ ਦਿਨ ਅਕਾਲ ਚਲਾਣਾ ਕਰ ਗਏ ਸਨ। ਜਾਣਕਾਰੀ ਦਿੰਦੇ ਹੋਏ ਉਨਾਂ੍ਹ ਦੇ ਪੁੱਤਰ ਮਦਨ ਲਾਲ ਖੇਪੜ, ਮਹਿੰਦਰ ਪਾਲ ਖੇਪੜ ਤੇ ਸੁਰਿੰਦਰ ਪਾਲ ਨੰਬਰਦਾਰ ਨੇ ਦੱਸਿਆ ਕਿ ਮਾਤਾ ਜੀ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ ਗੁਰਦੁਆਰਾ ਸਿੰਘ ਸਭਾ ਪਿੰਡ ਮਹਿੰਦੀਪੁਰ ਵਿਖੇ 17 ਸਤੰਬਰ ਨੂੰ ਪੈਣਗੇ।
ਸਰੀ ਮੇਅਰ ਬਰੈਂਡਾ ਲੌਕ ਨੇ ਜਬਰਨ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਐਮਰਜੈਂਸੀ ਐਲਾਨਣ ਦੀ ਮੰਗ ਕੀਤੀ
ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ ਨੇ ਫੈਡਰਲ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਅਗਵਾਈ ਅਧੀਨ ਕੈਨੇਡਾ ਵਿੱਚ ਭਾਈਚਾਰਿਆਂ ਨੂੰ ਪ੍ਰਭਾਵਤ ਕਰਨ ਵਾਲੇ ਜਬਰਨ ਵਸੂਲੀ


