ਯਾਦਵਿੰਦਰ ਸਿੰਘ ਭੁੱਲਰ, ਬਰਨਾਲਾ : ਸਾਬਕਾ ਸੈਨਿਕ ਯੂਨਾਇਟਡ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਸੂਬੇਦਾਰ ਮੇਜਰ ਹਰਦੀਪ ਸਿੰਘ ਰੰਧਾਵਾ ਨੇ ਖ਼ਾਸ ਕਰ ਕੇ ਪੰਜਾਬ ਦੀਆਂ ਸਾਰੀਆਂ ਸਾਬਕਾ ਫੌਜੀਆਂ ਦੀਆਂ ਜਥੇਬੰਦੀਆਂ ਨੂੰ ਬੇਨਤੀ ਕੀਤੀ ਕਿ ਜੋ ਸਾਬਕਾ ਸੈਨਿਕ ਸੰਘਰਸ਼ ਕਮੇਟੀ ਵੱਲੋਂ ਪੂਰੇ ਭਾਰਤ ਦੇ ਸਾਬਕਾ ਫ਼ੌਜੀਆਂ ਤੇ ਵੀਰ ਨਾਰੀਆਂ 20 ਸਤੰਬਰ ਨੂੰ ਆਪਣੀਆਂ ਮੰਗਾਂ ਸਬੰਧੀ ਸੰਸਦ ਦਾ ਿਘਰਾਓ ਕਰਨ ਦਾ ਐਲਾਨ ਕੀਤਾ। ਆਗੂਆਂ ਨੇ ਕਿਹਾ ਕਿ ਸਾਬਕਾ ਸੈਨਿਕ ਸੰਘਰਸ਼ ਕਮੇਟੀ ਦੀ ਜੜ੍ਹ ਜਿਸਨੂੰ ਬਾਪੂ ਸੂਬੇਦਾਰ ਪ੍ਰਗਟ ਸਿੰਘ ਦੇ ਨਾਮ ਨਾਲ ਜਾਣਿਆ ਜਾਂਦਾ ਹੈ ਜਿਸ ਦੀ ਉਮਰ 95 ਸਾਲ ਹੈ ਸਾਰੇ ਪੰਜਾਬ ਦੇ ਸਾਬਕਾ ਫੌਜੀਆਂ ਤੇ ਵੀਰ ਨਾਰੀਆਂ ਉਨ੍ਹਾਂ ਦੇ ਪਿੱਛੇ ਚੱਲਣਾ ਹੈ। ਇਸ ਮੌਕੇ ਸਾਬਕਾ ਸੈਨਿਕ ਯੂਨਾਇਟਡ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਸੂਬੇਦਾਰ ਮੇਜਰ ਹਰਦੀਪ ਸਿੰਘ ਰੰਧਾਵਾ ਵੱਲੋਂ ਪੰਜਾਬ ਤੇ ਭਾਰਤ ਦੇ ਸਾਰੇ ਸਾਬਕਾ ਫ਼ੌਜੀਆਂ ਨੂੰ ਿਘਰਾਓ ‘ਚ ਸ਼ਾਮਲ ਹੋਣ ਦੀ ਅਪੀਲ ਕੀਤੀ।
ਸਿਟੀ ਨੇ ਨਿਊਟਨ ਕਮਿਊਨਿਟੀ ਸੈਂਟਰ ਪ੍ਰੋਜੈਕਟ ਲਈ ਅਗਲਾ ਕਦਮ ਚੁੱਕਿਆ
ਪ੍ਰੀ-ਕੰਸਟਰੱਕਸ਼ਨ ਅਤੇ ਡਿਜ਼ਾਈਨ ਸੇਵਾਵਾਂ ਦਾ ਠੇਕਾ ਦਿੱਤਾ ਸਰੀ, ਬੀ.ਸੀ.- ਸੋਮਵਾਰ ਨੂੰ, ਸਿਟੀ ਕੌਂਸਲ ਨੇ ਨਿਊਟਨ ਕਮਿਊਨਿਟੀ ਸੈਂਟਰ ਲਈ ਪ੍ਰੀ-ਕੰਸਟਰੱਕਸ਼ਨ ਅਤੇ ਡਿਜ਼ਾਈਨ ਸੇਵਾਵਾਂ ਦੇ ਠੇਕੇ ਨੂੰ ਮਨਜ਼ੂਰੀ ਦਿੱਤੀ।



