ਸਟਾਫ਼ ਰਿਪੋਰਟਰ, ਬਰਨਾਲਾ : ਥਾਣਾ ਸਿਟੀ ਬਰਨਾਲਾ ਦੀ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਅੌਰਤ ਨੂੰ ਕਾਬੂ ਕੀਤਾ ਹੈ। ਸਹਾਇਕ ਥਾਣੇਦਾਰ ਚਰਨਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮੁਖ਼ਬਰ ਦੀ ਸੂਚਨਾ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਰੇਡ ਕਰਦਿਆਂ ਦਾਣਾ ਮੰਡੀ ਬਰਨਾਲਾ ‘ਚੋਂ ਬੰਤੀ ਕੌਰ ਉਰਫ਼ ਘੋਗਾ ਵਾਸੀ ਬੱਸ ਸਟੈਂਡ ਦੀ ਬੈਕਸਾਈਡ ਬਰਨਾਲਾ ਨੂੰ 415 ਪਾਬੰਦੀਸ਼ੁਦਾ ਗੋਲ਼ੀਆਂ ਤੇ 150 ਰੁਪਏ ਦੀ ਨਕਦੀ ਸਮੇਤ ਗਿ੍ਫ਼ਤਾਰ ਕਰਦਿਆਂ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਸਿਟੀ ਨੇ ਨਿਊਟਨ ਕਮਿਊਨਿਟੀ ਸੈਂਟਰ ਪ੍ਰੋਜੈਕਟ ਲਈ ਅਗਲਾ ਕਦਮ ਚੁੱਕਿਆ
ਪ੍ਰੀ-ਕੰਸਟਰੱਕਸ਼ਨ ਅਤੇ ਡਿਜ਼ਾਈਨ ਸੇਵਾਵਾਂ ਦਾ ਠੇਕਾ ਦਿੱਤਾ ਸਰੀ, ਬੀ.ਸੀ.- ਸੋਮਵਾਰ ਨੂੰ, ਸਿਟੀ ਕੌਂਸਲ ਨੇ ਨਿਊਟਨ ਕਮਿਊਨਿਟੀ ਸੈਂਟਰ ਲਈ ਪ੍ਰੀ-ਕੰਸਟਰੱਕਸ਼ਨ ਅਤੇ ਡਿਜ਼ਾਈਨ ਸੇਵਾਵਾਂ ਦੇ ਠੇਕੇ ਨੂੰ ਮਨਜ਼ੂਰੀ ਦਿੱਤੀ।



