ਸੁਰਿੰਦਰ ਗੋਇਲ, ਸ਼ਹਿਣਾ : ਥਾਣਾ ਸ਼ਹਿਣਾ ਦੀ ਪੁਲਿਸ ਨੇ ਨਸ਼ੀਲੇ ਪਾਊਡਰ ਸਮੇਤ ਮਾਂ-ਪੁੱਤ ਸਮੇਤ 3 ਜਣਿਆਂ ਨੂੰ ਗਿ੍ਫ਼ਤਾਰ ਕੀਤਾ ਹੈ। ਸਹਾਇਕ ਥਾਣੇਦਾਰ ਜਸਵਿੰਦਰ ਕੁਮਾਰ ਨੇ ਦੱਸਿਆ ਕਿ ਪੁਲਿਸ ਨੇ ਮੁਖ਼ਬਰ ਦੀ ਸੂਚਨਾ ਦੇ ਆਧਾਰ ‘ਤੇ ਛਾਪਾਮਾਰੀ ਕਰਦਿਆਂ ਜਗਦੀਪ ਸਿੰਘ ਵਾਸੀ ਹਰੀਆ ਪੱਤੀ ਮੌੜ ਨਾਭਾ, ਮਨਜਿੰਦਰ ਸਿੰਘ ਉਰਫ਼ ਮੁੰਦਰੀ ਵਾਸੀ ਜਗਜੀਤਪੁਰਾ ਤੇ ਉਸਦੀ ਮਾਤਾ ਜਸਵੀਰ ਕੌਰ ਵਾਸੀ ਜਗਜੀਤਪੁਰਾ ਨੂੰ 30 ਗ੍ਰਾਮ ਨਸ਼ੀਲੇ ਪਾਊਡਰ ਚਿੱਟੇ ਸਮੇਤ ਗਿ੍ਫ਼ਤਾਰ ਕਰਦਿਆਂ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਸਰੀ ਨੇ ਨਿਰਧਾਰਿਤ ਸਮੇਂ ਤੋਂ ਪਹਿਲਾਂ ਰਿਹਾਇਸ਼ੀ ਟੀਚੇ ਪੂਰੇ ਕੀਤੇ
13,800 ਤੋਂ ਵੱਧ ਨਵੇਂ ਘਰਾਂ ਨੂੰ ਦਿੱਤੀ ਮਨਜ਼ੂਰੀ ਸਰੀ, ਬੀ.ਸੀ. – ਸਿਟੀ ਆਫ਼ ਸਰੀ ਨੇ ਆਪਣੇ ਰਿਹਾਇਸ਼ੀ ਟੀਚਿਆਂ ਤੋਂ ਵੱਧ ਪ੍ਰਾਪਤੀ ਹਾਸਲ ਕੀਤੀ ਹੈ। ਪਿਛਲੇ ਢਾਈ ਸਾਲਾਂ ਵਿੱਚ ਸ਼ਹਿਰ


