ਰਣਜੀਤ ਸਿੰਘ ਸੋਢੀ, ਜਲੰਧਰ : ਭਾਰਤ ਸਰਕਾਰ ਦੇ ਰੱਖਿਆ ਮੰਤਰਾਲੇ ਵਲੋਂ ਚਲਾਏ ਪ੍ਰੋਜੈਕਟ ਵੀਰ ਗਾਥਾ ਅਧੀਨ ਵੈਬੀਨਾਰ ਤੇ ਲਾਈਵ ਇੰਟਰੈਕਸ਼ਨ ਸੈਸ਼ਨ ਕਰਵਾਇਆ ਗਿਆ ਜਿਸ ਵਿਚ ਪੂਰੇ ਪੰਜਾਬ ‘ਚੋਂ ਸਿਰਫ ਜਲੰਧਰ ਜ਼ਿਲ੍ਹੇ ਦੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਸਤੀ ਸ਼ੇਖ ਦੀ ਨੌਵੀਂ ਜਮਾਤ ਦੀ ਵਿਦਿਆਰਥਣ ਜਸਮੀਨ ਨੂੰ ਸਵਾਲ ਪੁੱਛਣ ਦਾ ਮੌਕਾ ਪ੍ਰਾਪਤ ਹੋਇਆ । ਇਸ ਲਈ ਜ਼ਿਲ੍ਹਾ ਸਿੱਖਿਆ ਅਫਸਰ ਗੁਰਸ਼ਰਨ ਸਿੰਘ ਤੇ ਬੀਐਨਓ ਪਰਮਿੰਦਰ ਫਲੋਰਾ ਨੇ ਸਕੂਲ ਪ੍ਰਿੰਸੀਪਲ ਬਲਜੀਤ ਕੌਰ ਤੇ ਗਾਇਡ ਅਧਿਅਪਕਾਂ ਤੇ ਵਿਦਿਆਰਥਣ ਨੂੰ ਮੁਬਾਰਕਬਾਦ ਦਿੱਤੀ।
ਸਰੀ ਸਿਟੀ ਸੈਂਟਰ ਦੇ ਨਿਵਾਸੀਆਂ ਨੇ ਦੇਰ ਰਾਤ ਵਾਹਨਾਂ ਦੇ ਵਧਦੇ ਸ਼ੋਰ ‘ਤੇ ਚਿੰਤਾ ਪ੍ਰਗਟ ਕੀਤੀ
ਸਰੀ, ਬੀ.ਸੀ. — 23 ਅਗਸਤ, 2026 – ਸਰੀ ਸਿਟੀ ਸੈਂਟਰ ਦੇ ਨਿਵਾਸੀ ਕਿੰਗ ਜਾਰਜ ਸਟੇਸ਼ਨ, ਕਿੰਗ ਜਾਰਜ ਬੁਲੇਵਾਰਡ ਅਤੇ 100 ਐਵੇਨਿਊ ਦੇ ਆਲੇ-ਦੁਆਲੇ ਦੇਰ ਰਾਤ

