ਸੰਜੀਵ ਗੁਪਤਾ, ਜਗਰਾਓਂ : ਪਾਵਰਕਾਮ ਦੇ 11 ਕੇਵੀ ਫੀਡਰ ਸਿਟੀ 8 ਦੇ 66ਕੇਵੀ ਸਬ ਸਟੇਸ਼ਨ ਅਗਵਾੜ ਲੋਪੋ ਦੀ ਅੱਜ 28 ਅਕਤੂਬਰ ਸ਼ਨਿੱਚਰਵਾਰ ਨੂੰ ਜ਼ਰੂਰੀ ਮੁਰੰਮਤ ਕਰਵਾਈ ਜਾ ਰਹੀ ਹੈ, ਜਿਸ ਦੇ ਚੱਲਦਿਆਂ ਇਸ ਸਬ ਸਟੇਸ਼ਨ ਨਾਲ ਸਬੰਧਤ ਇਲਾਕੇ ਜੀਵਨ ਬਸਤੀ, ਅੱਡਾ ਰਾਏਕੋਟ, ਕੋਠੇ ਪੋਨਾ, ਰਾਏਕੋਟ ਰੋਡ, ਗਾਂਧੀ ਨਗਰ, ਅਜੀਤ ਨਗਰ, ਅਗਵਾੜ ਲਧਾਈ ਆਦਿ ਇਲਾਕਿਆਂ ‘ਚ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤਕ ਬਿਜਲੀ ਬੰਦ ਰਹੇਗੀ।
10,000 ਸੀਟਾਂ ਵਾਲੇ ਸਿਟੀ ਸੈਂਟਰ ਐਰੀਨਾ ਦੀ ਉਸਾਰੀ ਵੱਲ ਵੱਡਾ ਕਦਮ:
ਸਾਈਟ ‘ਤੇ ਮੌਜੂਦ ਪੁਰਾਣੀ ਇਮਾਰਤ ਨੂੰ ਢਾਹੁਣ ਦਾ ਕੰਮ ਸ਼ੁਰੂ ਸਰੀ, ਬੀ.ਸੀ. – 10,000 ਸੀਟਾਂ ਵਾਲੇ ਪ੍ਰਸਤਾਵਿਤ ਸਿਟੀ ਸੈਂਟਰ ਐਰੀਨਾ ਵਾਲੀ ਜਗ੍ਹਾ ’ਤੇ ਢੋਆ-ਢੁਆਈ ਦਾ ਕੰਮ ਸ਼ੁਰੂ ਹੋ ਗਿਆ ਹੈ।

