ਮੁੰਬਈ : ਸਹਾਰਾ ਗਰੁੱਪ ਦੇ ਸਰਪ੍ਰਸਤ ਸੁਬਰਤ ਰਾਏ ਦਾ ਲੰਬੀ ਬਿਮਾਰੀ ਤੋਂ ਬਾਅਦ 14 ਨਵੰਬਰ ਨੂੰ ਦੇਹਾਂਤ ਹੋ ਗਿਆ। ਉਹ 75 ਸਾਲ ਦੇ ਸਨ। ਰਿਪੋਰਟਾਂ ਮੁਤਾਬਕ ਰਾਏ ਦਾ ਲੰਬੇ ਸਮੇਂ ਤੋਂ ਮੁੰਬਈ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ।
ਮੇਅਰ ਬਰੈਂਡਾ ਲੌਕ ਦਾ ਸਰੀ ਪੁਲਿਸ ਬੋਰਡ ਅਤੇ ਸਰੀ ਪੁਲਿਸ ਯੂਨੀਅਨ ਵਿਚਕਾਰ ਹੋਏ ਸਮਝੌਤੇ ਬਾਰੇ ਬਿਆਨ
ਮੈਨੂੰ ਖ਼ੁਸ਼ੀ ਹੈ ਕਿ ਸਰੀ ਪੁਲਿਸ ਬੋਰਡ ਅਤੇ ਸਰੀ ਪੁਲਿਸ ਯੂਨੀਅਨ ਇੱਕ ਨਵੇਂ ਚਾਰ ਸਾਲਾਂ ਦੇ ਸਮਝੌਤੇ ‘ਤੇ ਪਹੁੰਚ ਗਏ ਹਨ। ਇਹ ਸਮਝੌਤਾ ਸਰੀ ਨੂੰ

