ਸਰਵਣ ਸਿੰਘ ਭੰਗਲਾਂ, ਸਮਰਾਲਾ : ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲੜਕੇ ਸਮਰਾਲਾ ‘ਚ ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿਸ ‘ਚ ਵਿਸ਼ੇਸ਼ ਤੌਰ ‘ਤੇ ਪ੍ਰਧਾਨ ਸਨੀ ਦੂਆ ਤੇ ਚੇਅਰਮੈਨ ਅਮਰ ਨਾਥ ਟਾਗਰਾ ਨੂੰ ਸਕੂਲ ਸਟਾਫ ਤੇ ਨਵੀਂ ਬਣੀ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਸਕੂਲ ਕਮੇਟੀ ਦੇ ਮੈਂਬਰ ਹੁੰਦੇ ਹੋਏ ਵਧੀਆ ਕਾਰਗੁਜ਼ਾਰੀ ਲਈ ਸਨਮਾਨ ਕੀਤਾ ਗਿਆ। ਪ੍ਰਧਾਨ ਸਨੀ ਦੂਆ ਤੇ ਚੇਅਰਮੈਨ ਅਮਰਨਾਥ ਤਾਗਰਾ ਨੇ ਪਿੰ੍ਸੀਪਲ ਸੁਮਨ ਲਤਾ ਤੇ ਨਵੀਂ ਬਣੀ ਕਮੇਟੀ ਦੇ ਚੇਅਰਮੈਨ ਤਜਿੰਦਰ ਸਿੰਘ ਗਰੇਵਾਲ ਤੇ ਮੈਂਬਰ ਲਾਲਾ ਮੰਗਤ ਰਾਏ, ਮੈਂਬਰ ਸੂਬੇਦਾਰ ਪ੍ਰਰੀਤਮ ਸਿੰਘ ਦਾ ਧੰਨਵਾਦ ਕੀਤਾ। ਇਸ ਮੌਕੇ ਅਧਿਆਪਕ ਰਜੀਵ ਰਤਨ, ਬਲਰਾਜ ਸਿੰਘ, ਇਕਬਾਲ ਸਿੰਘ, ਵਰਿੰਦਰ ਸਿੰਘ, ਵਿਨੋਦ ਰਾਵਲ ਆਦਿ ਹਾਜ਼ਰ ਸਨ।
ਗੁਰੂ ਨਾਨਕ ਜਹਾਜ਼ : ਨਸਲਵਾਦ ‘ਤੇ ਜਿੱਤ
23 ਮਈ 2026 : 112ਵੀਂ ਯਾਦਗਾਰੀ ਵਰ੍ਹੇ-ਗੰਢ ‘ਤੇ ਵਿਸ਼ੇਸ਼ ਡਾ. ਗੁਰਵਿੰਦਰ ਸਿੰਘ 604-825-1550 ਗੁਰੂ ਨਾਨਕ ਜਹਾਜ਼ ਦੇ ਮੁਸਾਫਿਰਾਂ ਦਾ ਸੰਘਰਸ਼ ਨਸਲਵਾਦ ਉਪਰ ਜਿੱਤ ਦਾ ਗੌਰਵਮਈ


