ਕਰਮਜੀਤ ਸਿੰਘ ਆਜ਼ਾਦ, ਸ੍ਰੀ ਮਾਛੀਵਾੜਾ ਸਾਹਿਬ : ਮਨਰੇਗਾ ਮਜ਼ਦੂਰ ਯੂਨੀਅਨ ਪੰਜਾਬ (ਸੀਟੂ) ਦੇ ਸੂਬਾਈ ਪ੍ਰਧਾਨ ਸ਼ੇਰ ਸਿੰਘ ਫਰਵਾਹੀ, ਜਨਰਲ ਸਕੱਤਰ ਅਮਰਨਾਥ ਕੂੰਮਕਲਾਂ, ਵਿੱਤ ਸਕੱਤਰ ਗੁਰਨਾਮ ਸਿੰਘ ਘਨੌਰ ਨੇ ਪਿੰਡ ਲਹਿਲ ਵਿਖੇ ਮਨਰੇਗਾ ਤਹਿਤ ਕੰਮ ਕਰਦੀਆਂ ਦੋ ਮਨਰੇਗਾ ਮਜ਼ਦੂਰਾਂ ਜਿਨ੍ਹਾਂ ‘ਚ ਬਲਜਿੰਦਰ ਕੌਰ ਤੇ ਬੁਧਾਂ ਨਾਮ ਦੀਆਂ ਅੌਰਤਾਂ ਨੂੰ ਇਕ ਤੇਜ਼ ਰਫ਼ਤਾਰ ਕਾਰ ਨੇ ਕੁਚਲ ਦਿੱਤਾ ਜੋ ਮੌਕੇ ‘ਤੇ ਹੀ ਦਮ ਤੋੜ ਗਈਆਂ। ਕਾਰ ਚਾਲਕ ਨੂੰ ਲੋਕਾਂ ਦੀ ਮਦਦ ਨਾਲ ਭਾਵੇਂ ਪੁਲਿਸ ਨੇ ਕਾਬੂ ਕਰ ਲਿਆ ਜਿਸ ਉਪਰ ਬਣਦੀ ਕਾਰਵਾਈ ਕਰਨ ਦਾ ਵਿਸ਼ਵਾਸ ਵੀ ਦਿਵਾਇਆ ਗਿਆ ਹੈ। ਉਨ੍ਹਾਂ ਕਿਹਾ ਪੰਜਾਬ ਸਰਕਾਰ ਤੇ ਪੇਂਡੂ ਪੰਚਾਇਤੀ ਵਿਕਾਸ ਵਿਭਾਗ ਮਿ੍ਤਕ ਮਜ਼ਦੂਰਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦਾ ਮੁਆਵਜ਼ਾ ਦੇਵੇ ਤੇ ਪਰਿਵਾਰ ਦੇ ਇੱਕ-ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਵੇ ਤਾਕਿ ਗਰੀਬ ਪਰਿਵਾਰ ਆਪਣੇ ਜੀਵਨ ਦਾ ਨਿਰਵਾਹ ਕਰ ਸਕਣ।
ਗੁਰੂ ਨਾਨਕ ਜਹਾਜ਼ : ਨਸਲਵਾਦ ‘ਤੇ ਜਿੱਤ
23 ਮਈ 2026 : 112ਵੀਂ ਯਾਦਗਾਰੀ ਵਰ੍ਹੇ-ਗੰਢ ‘ਤੇ ਵਿਸ਼ੇਸ਼ ਡਾ. ਗੁਰਵਿੰਦਰ ਸਿੰਘ 604-825-1550 ਗੁਰੂ ਨਾਨਕ ਜਹਾਜ਼ ਦੇ ਮੁਸਾਫਿਰਾਂ ਦਾ ਸੰਘਰਸ਼ ਨਸਲਵਾਦ ਉਪਰ ਜਿੱਤ ਦਾ ਗੌਰਵਮਈ


