ਪੀਟੀਆਈ, ਨਵੀਂ ਦਿੱਲੀ : ਹੁਣ ਦੁਸ਼ਮਣਾਂ ਦੀ ਖ਼ੈਰ ਨਹੀਂ। ਭਾਰਤ ਸਰਕਾਰ ਨੇ ਭਾਰਤੀ ਹਵਾਈ ਸੈਨਾ ਦੀ ਤਾਕਤ ਨੂੰ ਹੋਰ ਵਧਾਉਣ ਲਈ ਤੇਜਸ ਜਹਾਜ਼ ਅਤੇ ਪ੍ਰਚੰਡ ਅਟੈਕ ਹੈਲੀਕਾਪਟਰਾਂ ਦੀ ਖਰੀਦ ਨੂੰ ਮਨਜ਼ੂਰੀ ਦੇ ਦਿੱਤੀ ਹੈ। ਅਧਿਕਾਰਤ ਸੂਤਰਾਂ ਮੁਤਾਬਕ ਰੱਖਿਆ ਗ੍ਰਹਿਣ ਪ੍ਰੀਸ਼ਦ ਨੇ 97 ਵਾਧੂ ਤੇਜਸ ਲੜਾਕੂ ਜਹਾਜ਼ ਅਤੇ ਲਗਪਗ 150 ਪ੍ਰਚੰਡ ਲਾਈਟ ਲੜਾਕੂ ਹੈਲੀਕਾਪਟਰਾਂ ਦੀ ਖਰੀਦ ਨੂੰ ਮਨਜ਼ੂਰੀ ਦਿੱਤੀ।
ਸਰੀ ਦਾ ਟੈਮੇਨਾਵਿਸ ਪਾਰਕ ਬਣਿਆ ਕੈਨੇਡਾ ਦਾ ਪਹਿਲਾ ਪਾਣੀ-ਅਧਾਰਿਤ ਤਿੰਨ ਫੀਲਡ ਹਾਕੀ ਮੈਦਾਨਾਂ ਵਾਲਾ ਕੰਪਲੈਕਸ
ਸਰੀ, ਬੀ.ਸੀ. – ਸਿਟੀ ਕੌਂਸਲ ਨੇ ਟੈਮੇਨਾਵਿਸ ਪਾਰਕ ਵਿੱਚ ਤੀਜੇ ਪਾਣੀ-ਅਧਾਰਿਤ ਸਿੰਥੈਟਿਕ ਟਰਫ਼ ਫੀਲਡ ਦਾ ਨਿਰਮਾਣ ਮੁਕੰਮਲ ਹੋਣ ਦਾ ਜਸ਼ਨ ਮਨਾਇਆ। ਇਸ ਨਾਲ ਇਹ ਕੈਨੇਡਾ ਦਾ ਇਕੱਲਾ ਫੀਲਡ


