ਬਲਜਿੰਦਰ ਸੇਖਾ, ਟੋਰਾਂਟੋ : ਕੈਨੇਡਾ ‘ਚ ਹਰ ਰੋਜ਼ ਤਕਰੀਬਨ 12 ਲੋਕ ਤੇ ਸਾਲ ‘ਚ 4500 ਲੋਕ ਆਤਮ ਹੱਤਿਆ ਕਰਦੇ ਹਨ ।ਹੁਣ ਕੈਨੇਡਾ ਦੀ ਫੈਡਰਲ ਸਰਕਾਰ ਵੱਲੋਂ ਇਨ੍ਹਾਂ ਆਤਮ ਹੱਤਿਆਵਾਂ ਨੂੰ ਰੋਕਣ ਲਈ “988 “ਟੋਲ ਫਰੀ ਫੋਨ ਤੇ ਟੈਕਸਟ ਨੰਬਰ ਜਾਰੀ ਕੀਤਾ ਹੈ। ਇਸ ਨੰਬਰ ‘ਤੇ ਜਿਸਨੂੰ ਆਤਮ ਹੱਤਿਆ ਦੇ ਖਿਆਲ ਆਉਦੇ ਹਨ ਤਾਂ ਉਹ ਸਹਾਇਤਾ ਲੈਣ ਲਈ ਸੰਪਰਕ ਕਰ ਸਕਦੇ ਹਨ ।
ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ
ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ ਸਰੀ, 8 ਅਗਸਤ (ਹਰਦਮ ਮਾਨ)- ਵੈਨਕੂਵਰ ਵਿਚਾਰ ਮੰਚ ਅਤੇ ਗ਼ਜ਼ਲ ਮੰਚ ਸਰੀ ਵੱਲੋਂ ਪ੍ਰਸਿੱਧ ਪੰਜਾਬੀ ਨਾਵਲਕਾਰ


