ਨਵੀਂ ਦਿੱਲੀ : ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਸ਼ਾਰਪ ਸ਼ੂਟਰ ਨੂੰ ਗ੍ਰਿਫ਼ਤਾਰ ਕੀਤਾ ਹੈ। ਸ਼ਾਰਪ ਸ਼ੂਟਰ ਪ੍ਰਦੀਪ ਸਿੰਘ ਲਾਰੈਂਸ ਬਿਸ਼ਨੋਈ ਤੇ ਕਾਲਾ ਰਾਣਾ ਗੈਂਗ ਨਾਲ ਸੰਬੰਧਤ ਹੈ। ਪ੍ਰਦੀਪ ਸਿੰਘ ਨੂੰ ਦਿੱਲੀ ਦੇ ਰੋਹਿਣੀ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ ਹੈ। ਉਸ ਕੋਲੋਂ ਅਤਿ ਆਧੁਨਿਕ ਹਥਿਆਰ ਤੇ ਕਾਰਤੂਸ ਬਰਾਮਦ ਹੋਏ ਹਨ।
ਸਰੀ ਸਿਟੀ ਵੱਲੋਂ ਤਿੰਨ ਨਵੇਂ ਨੇਬਰਹੁੱਡ ਪਾਰਕਾਂ ਲਈ 7.9 ਮਿਲੀਅਨ ਡਾਲਰ ਦਾ ਨਿਵੇਸ਼ – ਪਹਿਲੇ ਪਾਰਕ ਦੀ ਉਸਾਰੀ ਦਾ ਕੰਮ ਸ਼ੁਰੂ
ਸਰੀ, ਬੀ.ਸੀ. – ਸਿਟੀ ਆਫ਼ ਸਰੀ ਨੇ ਸਾਊਥ ਨਿਊਟਨ ਵਿੱਚ ਐਕੋਰਨ ਪਾਰਕ (Acorn Park) ਦੀ ਉਸਾਰੀ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਇਹ ਤਿੰਨ ਨਵੇਂ ਨੇਬਰਹੁੱਡ ਪਾਰਕਾਂ

