ਸਪੋਰਟਸ ਡੈਸਕ, ਨਵੀਂ ਦਿੱਲੀ : ਬੀਸੀਸੀਆਈ ਨੇ ਇੰਗਲੈਂਡ ਖ਼ਿਲਾਫ਼ ਪਹਿਲੇ ਦੋ ਟੈਸਟ ਮੈਚਾਂ ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਹੈ। ਟੀਮ ਦੀ ਅਗਵਾਈ ਰੋਹਿਤ ਸ਼ਰਮਾ ਕਰਨਗੇ। ਸ਼ਮੀ ਨੂੰ ਅਜੇ ਆਰਾਮ ਦਿੱਤਾ ਗਿਆ ਹੈ। ਰਣਜੀ ਟਰਾਫੀ ਵਿੱਚ ਯੂਪੀ ਟੀਮ ਲਈ ਚੰਗਾ ਪ੍ਰਦਰਸ਼ਨ ਕਰਨ ਵਾਲੇ ਧਰੁਵ ਜੁਰੇਲ ਨੂੰ ਪਹਿਲੀ ਵਾਰ ਰਾਸ਼ਟਰੀ ਟੀਮ ਵਿੱਚ ਬੁਲਾਇਆ ਗਿਆ ਹੈ।

ਇੰਗਲੈਂਡ ਖਿਲਾਫ ਪਹਿਲੇ ਦੋ ਟੈਸਟ ਮੈਚਾਂ ਲਈ ਭਾਰਤੀ ਟੀਮ:-

ਰੋਹਿਤ ਸ਼ਰਮਾ (C), ਸ਼ੁਭਮਨ ਗਿੱਲ, ਯਸ਼ਸਵੀ ਜਾਇਸਵਾਲ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਕੇਐਲ ਰਾਹੁਲ (WK), ਕੇਐਸ ਭਰਤ (WK), ਧਰੁਵ ਜੁਰੇਲ (WK), ਆਰ ਅਸ਼ਵਿਨ, ਰਵਿੰਦਰ ਜਡੇਜਾ, ਅਕਸ਼ਰ ਪਟੇਲ, ਕੁਲਦੀਪ ਯਾਦਵ, ਮੁਹੰਮਦ। ਸਿਰਾਜ, ਮੁਕੇਸ਼ ਕੁਮਾਰ, ਜਸਪ੍ਰੀਤ ਬੁਮਰਾਹ (VC), ਅਵੇਸ਼ ਖਾਨ।

ਖ਼ਬਰਾਂ ਅਪਡੇਟ ਕੀਤੀ ਜਾ ਰਹੀ ਹੈ।