ਜ.ਸ, ਪੁੰਛ : ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਦੇ ਖਾਨੇਤਰ ਵਿਚ ਅੱਜ ਸ਼ਾਮ ਅੱਤਵਾਦੀਆਂ ਨੇ ਫੌਜ ਦੇ ਵਾਹਨਾਂ ‘ਤੇ ਗੋਲੀਬਾਰੀ ਕੀਤੀ। ਫਿਲਹਾਲ ਇਸ ਦੀ ਪੂਰੀ ਜਾਣਕਾਰੀ ਦੀ ਉਡੀਕ ਹੈ। ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ। ਦੱਸ ਦਈਏ ਕਿ ਪਿਛਲੇ ਸਾਲ ਦਸੰਬਰ ਮਹੀਨੇ ਵਿਚ ਵੀ ਫੌਜ ਦੇ ਇਕ ਵਾਹਨ ‘ਤੇ ਅੱਤਵਾਦੀਆਂ ਨੇ ਹਮਲਾ ਕੀਤਾ ਸੀ, ਜਿਸ ‘ਚ ਫੌਜ ਦੇ ਚਾਰ ਜਵਾਨ ਸ਼ਹੀਦ ਹੋ ਗਏ ਸਨ ਅਤੇ ਤਿੰਨ ਗੰਭੀਰ ਜ਼ਖਮੀ ਹੋ ਗਏ ਸਨ। ਦੱਸ ਦੇਈਏ ਕਿ ਅੱਤਵਾਦੀ ਫੌਜ ਦੀ ਗੱਡੀ ‘ਤੇ ਹਮਲਾ ਕਰਨ ਲਈ ਜੰਗਲਾਂ ‘ਚ ਲੁਕੇ ਹੋਏ ਸਨ।
ਸਰੀ ਨੇ ਪਾਣੀ ਦੀਆਂ ਪਾਬੰਦੀਆਂ ਵਿੱਚ ਲਚਕਤਾ ਵਧਾਉਣ ਲਈ ਬਾਇਲਾਅ ਵਿਚ ਸੋਧ ਕੀਤੀ
ਸਰੀ, ਬੀ.ਸੀ. – ਸੋਮਵਾਰ ਨੂੰ ਕੌਂਸਲ ਨੇ ਸਰੀ ਦੇ ਪੀਣ ਵਾਲੇ ਪਾਣੀ ਦੀ ਸੰਭਾਲ ਯੋਜਨਾ (Drinking Water Conservation Plan) ਸਬੰਧੀ ਬਾਇਲਾਅ ਵਿੱਚ ਸੋਧਾਂ ਮਨਜ਼ੂਰ ਕੀਤੀਆਂ, ਤਾਂ ਜੋ ਪਾਣੀ ਸੰਭਾਲ


