Ad-Time-For-Vacation.png

ਆਰਟ ਆਫ ਲੀਵਿੰਗ ਨੂੰ ਠੋਕਿਆ 5 ਕਰੋੜ ਜ਼ੁਰਮਾਨਾ

ਨਵੀਂ ਦਿੱਲੀ: ਦਿੱਲੀ ਵਿੱਚ ਯਮੁਨਾ ਦੇ ਕੰਢੇ ਮਾਰਚ ਵਿੱਚ ਆਰਟ ਆਫ ਲੀਵਿੰਗ ਦੇ ਵਿਸ਼ਵ ਕਲਚਰ ਫੈਸਟ ‘ਤੇ ਲੱਗੇ ਜੁਰਮਾਨੇ ਬਾਰੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਇਹ ਸਾਫ ਕਰ ਦਿੱਤਾ ਹੈ ਕਿ ਆਰਟ ਆਫ ਲਿਵਿੰਗ ਨੂੰ ਜੁਰਮਾਨੇ ਦੀ ਪੰਜ ਕਰੋੜ ਦੀ ਰਕਮ ਭਰਨੀ ਪਏਗੀ।

ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਆਰਟ ਆਫ ਲਿਵਿੰਗ ਦਾ 4.75 ਕਰੋੜ ਰੁਪਏ ਦੀ ਬੈਂਕ ਗਰੰਟੀ ਦਾ ਪ੍ਰਸਤਾਵ ਨੂੰ ਖਾਰਜ਼ ਕਰ ਦਿੱਤਾ ਹੈ। ਨਾਲ ਹੀ ਇਹ ਸਪਸ਼ਟ ਕਿਹਾ ਹੈ ਕਿ ਉਹ ਇੱਕ ਹਫਤੇ ਦੇ ਅੰਦਰ ਜੁਰਮਾਨੇ ਦਾ ਸਾਰਾ ਪੈਸਾ ਜਮ੍ਹਾਂ ਕਰਵਾਏ।

ਮੰਗਲਵਾਰ ਨੂੰ ਮਾਮਲੇ ਦੀ ਸੁਣਵਾਈ ਦੇ ਦੌਰਾਨ ਐਨ.ਜੀ.ਟੀ. ਨੇ ਕਿਹਾ ਹੈ ਕਿ ਉਨ੍ਹਾਂ ਨੂੰ ਪ੍ਰੋਗਰਾਮ ਕਰਨ ਦੀ ਇਜਾਜ਼ਤ ਇਸ ਸ਼ਰਤ ‘ਤੇ ਦਿੱਤੀ ਗਈ ਸੀ ਕਿ ਉਹ ਆਪਣਾ ਪੂਰਾ ਪੈਸਾ ਜਮਾਂ ਕਰਵਾਉਣਗੇ। ਪਰ ਹੁਣ ਜ਼ੁਰਮਾਨੇ ਦੇ ਭੁਗਤਾਨ ਦੀ ਬਜਾਏ, ਉਹ ਆਪਣੀਆਂ ਅਰਜ਼ੀਆਂ ਲਾ ਰਹੇ ਹਨ। ਦੂਜੇ ਪਾਸੇ ਇਸ ਫੈਸਲੇ ‘ਤੇ ਆਰਟ ਆਫ ਲੀਵਿੰਗ ਦਾ ਕਹਿਣਾ ਹੈ ਕਿ ਉਹ ਇਸ ਫੈਸਲੇ ਤੋਂ ਖੁਸ਼ ਨਹੀਂ ਹਨ ਤੇ ਸੁਪਰੀਮ ਕੋਰਟ ਜਾ ਸਕਦੇ ਹਨ।

Share:

Facebook
Twitter
Pinterest
LinkedIn
matrimonail-ads
On Key

Related Posts

ਖੇਡ ਟੂਰਿਜ਼ਮ ਤੋਂ ਇਸ ਤਿਮਾਹੀ ‘ਚ ਸਿਟੀ ਨੂੰ 8 ਮਿਲੀਅਨ ਡਾਲਰ ਦੇ ਆਰਥਿਕ ਲਾਭ ਦੀ ਉਮੀਦ

ਇਸ ਬਸੰਤ ਸਰੀ ਖੇਡ ਸਮਾਗਮਾਂ ‘ਚ 9,000 ਤੋਂ ਵੱਧ ਖਿਡਾਰੀਆਂ ਦੀ ਮੇਜ਼ਬਾਨੀ ਕਰੇਗਾ ਸਰੀ, ਬੀ.ਸੀ. – ਸਰੀ ਇਸ ਬਸੰਤ ਵਿੱਚ ਅੱਠ ਖੇਡ ਟੂਰਨਾਮੈਂਟਾਂ ਵਿੱਚ ਔਸਤਨ 9,300 ਤੋਂ ਵੱਧ ਖਿਡਾਰੀਆਂ ਦਾ ਸਵਾਗਤ

ਪੰਜਾਬੀ ਲਿਖਾਰੀ ਸਭਾ ਸਿਆਟਲ (ਰਜਿਸਟਰਡ) ਦੀ ਪੁਸਤਕ “ਕਲਮੀ ਰਮਜ਼ਾਂ-4” ਲੋਕ ਅਰਪਣ

ਸਰੀ (ਕੈਨੇਡਾ):-ਬੀਤੇ ਐਤਵਾਰ, ਪੰਜਾਬ ਭਵਨ ਸਰੀ (ਕੈਨੇਡਾ) ਵਿਖੇ ਸਾਹਿਤ ਸਭਾ ਸਰੀ ਦੇ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਾਹਿਤ ਪ੍ਰੇਮੀਆਂ ਦੇ ਭਰਵੇਂ ਇਕੱਠ ਵਿੱਚ, ਪੰਜਾਬੀ ਲਿਖਾਰੀ ਸਭਾ

Elevate-Visual-Studios
Select your stuff
Categories
Get The Latest Updates

Subscribe To Our Weekly Newsletter

No spam, notifications only about new products, updates.